HOMEePaper
Chief Editor: Inderjit Singh, Mobile: +91 98148 05761, Email: satsamundropaar@yahoo.com
Live KirtanAboutTariffContact usPayment
Category


ਮਨਹੂਸ ਪਾਣੀਆਂ ਅਤੇ ਮਾਰੂਥਲਾਂ ਰਾਹੀਂ ਹੋ ਰਿਹਾ ਹੈ ਗੈਰ-ਕਾਨੂੰਨੀ ਪਰਵਾਸ

ਸੰਸਾਰ ਭਰ ਵਿਚ ਕਾਨੂੰਨੀ ਅਤੇ ਗੈਰ-ਕਾਨੂੰਨੀ ਪਰਵਾਸ ਵਾਲੇ ਰਸਤਿਆਂ ਅਤੇ ਇਰਾਦਿਆਂ ਦੀ ਚਰਚਾ ਕਰਦੇ ਹੋਏ ਅਸੀਂ ਇਸ ਨਤੀਜੇ ਉੱਤੇ ਪੁੱਜਦੇ ਹਾਂ ਕਿ ਇਸ ਵੇਲੇ ਲਗਭਗ ੨੩ ਕਰੋੜ ਪਰਵਾਸੀ ਆਪਣੀ ਜਨਮ ਭੂਮੀ ਨੂੰ ਛੱਡ ਕੇ ਦੂਰ-ਦੁਰੇਡੇ ਦੇ ਦੇਸ਼ਾਂ ਨੂੰ ਆਪਣੇ ਦੇਸ਼ ਨਾਲੋਂ ਵਧੀਆ, ਸੁਰੱਖਿਅਤ, ਅਮੀਰ ਅਤੇ ਅਮਨ ਪਸੰਦ ਸਮਝਦੇ ਹੋਏ ਵਿਦੇਸ਼ਾਂ ਵਿਚ ਵਸੇ ਹੋਏ ਹਨ। ਇਨ੍ਹਾਂ ਵਿਚ ਲਗਭਗ ੬ ਕਰੋੜ ਉਹ ਭਾਰਤੀ ਪਰਵਾਸੀ ਹਨ, ਜੋ ਆਪ ਜਾਂ ਆਪਣੇ ਉਨ੍ਹਾਂ ਵੱਡੇ-ਵਡੇਰਿਆਂ ਦੀ ਔਲਾਦ ਹਨ, ਜਿਨ੍ਹਾਂ ਦੀਆਂ ਜੜ੍ਹਾਂ ਭਾਰਤ ਨਾਲ ਜੁੜੀਆਂ ਹੋਈਆਂ ਹਨ। ਭਾਰਤ ਤੋਂ ਇਹ ਪਰਵਾਸ ਬਰਤਾਨਵੀ ਸਮਾਜ ਦੀ ਬਸਤੀ ਤੋਂ ਲੈ ਕੇ ਅੱਜ-ਕੱਲ੍ਹ ਦੇ ਭਾਰਤੀ ਆਗੂਆਂ ਵੱਲੋਂ ਵਿਸ਼ਵ ਦੀ ਆਰਥਿਕ ਸ਼ਕਤੀ ਹੋਣ ਦਾ ਦਾਅਵਾ ਕਰ ਰਹੇ ਸੁਤੰਤਰ ਭਾਰਤੀ ਲੋਕਰਾਜ ਤੱਕ ਨਿਰੰਤਰ ਜਾਰੀ ਹੈ। ਇਹ ਭਾਰਤੀ
ਪੂਰੀ ਖ਼ਬਰ

ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਏਜੰਡੇ ਜਾਂ ਕਰ-ਵਿਹਾਰ ਬਾਰੇ ਕਿਸੇ ਦੀ ਰਾਏ ਕੋਈ ਵੀ ਹੋ ਸਕਦੀ ਹੈ ।ਸ਼ਾਇਦ ਉਦੋਂ ਮੇਰੇ ਵਰਗੇ ਹੋਰਨਾ ਬਹੁਤ ਸਾਰੇ ਲੋਕਾਂ ਨੂੰ ਇਹ ਲਗਦਾ ਹੋਵੇ ਕਿ ਬਾਦਲ ਇਹ ਵੇਲਾ ਵਿਹਾ ਚੁੱਕੀਆਂ ਗੱਲਾਂ ਕਰ ਰਹੇ ਨੇ ਪਰ ਇਹ ਹਕੀਕਤ ਹੈ ਅਮਨ ਅਤੇ ਸਦਭਾਵਨਾ ਦਾ ਮੁੱਦਾ ਪੰਜਾਬ ਲਈ ਹਮੇਸ਼ਾ ਹੀ ਅਹਿਮ ਰਿਹਾ ਹੈ ਰਹੇਗਾ। ਪੰਜਾਬ ਦੀ ਭੂਗੋਲਿਕ ਪੁਜ਼ੀਸ਼ਨ,ਮੁਲਕ ਦੀ ਸਿੱਖ ਘੱਟਗਿਣਤੀ ਦੀ ਬਹੁਗਿਣਤੀ ਵਸੋਂ ਅਤੇ ਦੋ ਦਹਾਕੇ ਤੋਂ ਵੀ
ਪੂਰੀ ਖ਼ਬਰ

-ਕਾਦਰ ਵੱਲੋਂ ਸਾਜੀ ਇਸ ਕੁਦਰਤ ਵਿੱਚ ਜੇ ਮਨੁੱਖ ਅਤੇ ਪੰਛੀਆਂ ਵਿਚਾਲੇ ਕੁਦਰਤੀ ਸਾਂਝ ਹੈ ਤਾਂ ਹੁਣ ਮਨੁੱਖ ਅਤੇ ਪੰਛੀਆਂ ਦੀ 'ਹੋਣੀ' ਵੀ ਇਕੋ ਜਿਹੀ ਹੈ। ਦੋਵੇਂ ਹੀ ਪਰਵਾਸ ਦਾ ਦਰਦ ਹੰਢਾ ਰਹੇ ਹਨ। ਦੋਵੇਂ ਹੀ ਚੋਗ ਚੁਗਣ ਲਈ ਹੁਣ ਲੰਬੀਆਂ ਉਡਾਰੀਆਂ ਮਾਰਨ ਲੱਗੇ ਹਨ। ਜੇ ਪੰਛੀ ਪੁਰਾਤਨ ਸਮੇਂ ਤੋਂ ਹੀ ਚੋਗ ਲਈ ਲੰਬੀਆਂ ਉਡਾਰੀਆਂ ਮਾਰਦੇ ਹਨ ਤਾਂ ਹੁਣ ਮਨੁੱਖ ਵੀ ਸੱਤ ਸਮੁੰਦਰ ਪਾਰ ਕਰਦੇ ਹਨ ਅਤੇ ਡਾਲਰ ਅਤੇ ਪੋਂਡ ਕਮਾ ਰਹੇ ਹਨ। ਇਹ ਇੱਕ
ਪੂਰੀ ਖ਼ਬਰ

ਅੱਜ ਹਰ ਨੌਜਵਾਨ ਬਹੁਤ ਜਲਦੀ ਅਮੀਰ ਹੋਣਾ ਚਾਹੁੰਦਾ ਹੈ। ਇਸੇ ਕਰਕੇ ਸ਼ਾਇਦ ਉਨ੍ਹਾਂ ਨੂੰ ਵਿਦੇਸ਼ ਜਾਣ ਦਾ ਰਾਹ ਸਭ ਤੋਂ ਸੌਖਾ ਅਤੇ ਵਧੀਆ ਲੱਗਦਾ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਸ਼ਾਇਦ ਵਿਦੇਸ਼ ਦੀ ਜ਼ਮੀਨ ਉੱਤੇ ਡਾਲਰ, ਪੌਂਡ ਪੈਦਾ ਕਰਨ ਵਾਲੇ ਰੁੱਖ ਲੱਗੇ ਹੋਏ ਹਨ ਅਤੇ ਉੱਥੇ ਪਹੁੰਚਦੇ ਸਾਰ ਹੀ ਇਕੱਠੇ ਕਰ ਕੇ ਘਰ ਲੈ ਆਉਣੇ ਹਨ। ਇਸੇ ਕਰਕੇ ਹਰ ਨੌਜਵਾਨ ਚਾਹੇ ਉਹ ਮੁੰਡਾ ਹੈ ਜਾਂ ਕੁੜੀ, ਉਸ ਦੀ ਪਹਿਲੀ ਪਸੰਦ ਵਿਦੇਸ਼ ਵਿੱਚ ਜਾ ਕੇ ਪੈਸਾ ਕਮਾਉਣਾ
ਪੂਰੀ ਖ਼ਬਰ

ਵੈਨਕੂਵਰ (ਸ.ਸ.ਪਾਰ ਬਿਉਰੋ) ਸ਼ਿਕਾਗੋ ਸ਼ਹਿਰ ਦੇ ਆਇਲੈਂਡ ਲੇਕ ਇਲਾਕੇ 'ਚ ਸਥਿਤ ਗੁਰਦੁਆਰਾ ਗੁਰੂ ਨਾਨਕ ਸਿੱਖ ਮਿਸ਼ਨ ਨੂੰ ਰਾਤੀਂ ਅੱਗ ਲੱਗ ਜਾਣ ਕਾਰਨ ਗੁਰੂ ਘਰ ਦੀ ਪੂਰੀ ਇਮਾਰਤ ਸੜਕੇ ਰਾਖ ਹੋ ਗਈ। ਇਸ ਅਗਨੀ ਕਾਂਡ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਸਮੇਤ ਧਾਰਮਿਕ ਪੁਸਤਕਾਂ ਅਗਨ-ਭੇਟ ਹੋ ਗਈਆਂ ਅਤੇ ਅੱਗ ਬੁਝਾਊ ਅਮਲੇ ਨੂੰ ਅੱਗ ਉਪਰ ਕਾਬੂ ਪਾਉਣ ਲਈ ਪੰਜ ਘੰਟੇ ਜੱਦੋ-ਜਹਿਦ ਕਰਨੀ ਪਈ। ਗੁਰਦੁਆਰੇ ਅੰਦਰ ਬੇਸ਼ੱਕ ਕੋਈ
ਪੂਰੀ ਖ਼ਬਰ

ਸਿੱਖ ਧਰਮ ਦੇ ਇਤਿਹਾਸ ਉਪਰ ਨਜ਼ਰ ਪਾਈ ਜਾਵੇ ਤਾਂ ਪਤਾ ਲੱਗਦਾ ਹੈ ਕਿ ਇਹ ਕੁਰਬਾਨੀਆਂ ਦੇ ਨਾਲ ਭਰਿਆ ਹੋਇਆ ਹੈ। ਸਿੱਖ ਕੌਮ ਨੂੰ ਭਖਦੀ ਭੱਠੀ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ । ਮੌਤ ਦਾ ਹਰ ਸੰਭਵ ਢੰਗ ਸਮੇਂ ਦੇ ਹੁਕਮਰਾਨਾਂ ਵਲੋਂ ਇਸ ਕੌਮ ਉਪਰ ਅਜਮਾਇਆ ਗਿਆ ਹੈ, ਫਿਰ ਵੀ ਇਹ ਕੌਮ ਹਮੇਸ਼ਾਂ ਚੜਦੀ ਕਲਾ ਵਿਚ ਰਹੀ ਹੈ । ਢੁਕਵੀਂ ਜੀਵਨ ਜਾਂਚ ਵਿਚ ਵਿਚਰਦੀ ਹੋਈ ਇਹ ਕੌਮ, ਸੱਚ ਅਤੇ ਹੱਕ ਦਾ ਜਜ਼ਬਾ ਸੰਭਾਲਦੀ ਹੋਈ ਅਣਖ ਨਾਲ ਜੀਵਨ ਬਿਤਾ ਰਹੀ ਹੈ ਅਤੇ
ਪੂਰੀ ਖ਼ਬਰ

ਸਵਾ ਅਰਬ ਅਬਾਦੀ ਵਾਲੇ ਉਸ ਦੇਸ਼ ਨੂੰ ਅੰਦਰੋਂ ਬਾਹਰੋਂ ਸਾਫ ਕਰਨ ਦਾ ਕੀ ਸੁਪਨਾ ਵੇਖਿਆ ਜਾ ਸਕਦਾ ਹੈ, ਜਿਸ ਦੇਸ਼ ਦੇ ੫੦ ਪ੍ਰਤੀਸ਼ਤ ਤੋਂ ਵੱਧ ਵਸ਼ਿੰਦੇ ਖੁਲ੍ਹੇ ਖੇਤਾਂ, ਰੇਲਵੇ ਲਾਈਨਾਂ ਦੇ ਆਲੇ ਦੁਆਲੇ , ਸਾਂਝੀਆਂ ਕੰਧਾਂ ਦੇ ਪਿਛਵਾੜੇ ਜੰਗਲ ਪਾਣੀ 'ਟਾਇਲਟ ਕਰਨ' ਲਈ ਜਾਣ ਲਈ ਮਜ਼ਬੂਰ ਹਨ? ਜਿਸਦੇ ਵਸ਼ਿੰਦੇ ਵਹਿਮਾਂ ਭਰਮਾਂ'ਚ ਫਸੇ ਕਰੋੜਾਂ ਅਰਬਾਂ ਟਨ ਮਲਵਾ , ਗੰਦੀ ਪਲਾਸਟਿਕ , ਕਚਰਾ ਖੁਲ੍ਹੈ ਆਮ ਸੁੱਟਦੇ ਹਨ ਅਤੇ ਜਿਸਦਾ ਸੰਭਾਲ ਦਾ ਜ਼ਿੰਮਾ ਨਾ
ਪੂਰੀ ਖ਼ਬਰ

੧. ਪ੍ਰਸੰਸਾ ਕਰਨ ਦੀ ਕਲਾ ਸਿੱਖੋ ਪ੍ਰਸੰਸਾ ਨਾ ਕਿ ਖੁਸ਼ਾਮਦ। ਪਤਨੀ ਜਾਂ ਸਾਥੀ ਦੀ ਸਹੀ ਮੌਕੇ ਸਹੀ ਪ੍ਰਸ਼ੰਸਾ ਕਰਨੀ ਨਾ ਭੁੱਲੋ। ਤਾਰੀਫ ਦਾ ਤਾਂ ਖੁਦਾ ਵੀ ਭੁੱਖਾ ਹੁੰਦਾ ਹੈ। ਔਰਤ ਤਾਂ ਫਿਰ ਇਨਸਾਨ ਹੈ। ਆਪਣੀ ਸਾਥਣ ਦੇ ਕੱਪੜਿਆਂ ਦੀ,ਵਾਲਾਂ ਦੀ ਅਤੇ ਸਮੁੱਚੇ ਤੌਰ ਤੇ ਸੁੰਦਰਤਾ ਦੀ ਪ੍ਰਸੰਸਾ ਕਰਨ ਦੀ ਆਦਤ ਪਾਓ। ਜੇ ਦਿਲ ਜਿੱਤਣਾ ਹੈ ਤਾਂ ਇਹ ਕਲਾ ਵਿਚ ਤਾਂ ਮਾਹਿਰ ਬਣਨਾ ਹੀ ਪਵੇਗਾ। ੨. ਤੋਹਫਾ ਵੀ ਔਰਤ ਨੂੰ ਖੁਸ਼ ਕਰਦਾ ਹੈ ਗਾਹੇ ਬਗਾਹੇ
ਪੂਰੀ ਖ਼ਬਰ

ਰੋਮ (ਸ.ਸ.ਪਾਰ ਬਿਉਰੋ) ਇਟਲੀ ਸਰਕਾਰ ਆਰਥਿਕ ਮੰਦਹਾਲੀ ਨੂੰ ਹੱਲ ਕਰਨ ਲਈ ਹਰ ਸਾਲ ਸੀਜ਼ਨਲੀ ਪੇਪਰ ਜ਼ਿਲਿਆਂ ਅਨੁਸਾਰ ਖੋਲਦੀ ਰਹਿੰਦੀ ਹੈ ਇਸ ਨਾਲ ਹੀ ਫਲੂਸੀ, ਘਰੇਲੂ ਅਤੇ ਵਿਦਿਆਰਥੀ ਵੀਜ਼ੇ ਜਾਰੀ ਕਰਨ 'ਚ ਕਾਫ਼ੀ ਸੰਜੀਦਾ ਲੱਗ ਰਹੀ ਹੈ ਇਸੇ ਲੜੀ 'ਚ ਹੁਣ ਇਟਲੀ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਉਨ੍ਹਾਂ ਸਮੂਹ ਬਾਲਗ ਵਿਦੇਸ਼ੀਆਂ ਨੂੰ ਬਾਗੋ-ਬਾਗ ਕਰਨ ਦਾ ਫੈਸਲਾ ਕਰ ਲਿਆ ਹੈ, ਜਿਹੜੇ ਕਿ ਇਟਲੀ ਬਿਨਾਂ ਪੇਪਰਾਂ ਦੇ ਰੈਣ-ਬਸੇਰਾ ਕਰਦੇ ਹਨ ਅਤੇ
ਪੂਰੀ ਖ਼ਬਰ

ਕੈਨੇਡਾ ਦੇ ਸਹਿਜ ਅਤੇ ਗਤੀਸ਼ੀਲ ਪ੍ਰਬੰਧ 'ਚ ਜਿਉਣ ਲਈ ਹਰ ਕਿਸੇ ਦਾ ਦਿਲ ਕਰਦਾ ਹੈ । ਯਾਤਰੀ ਸੈਰ ਨਹੀ ਉੱਥੇ ਜਾਂਦਾ ਹੈ ਤਾਂ ਉੱਥੋਂ ਦਾ ਹੀ ਹੋ ਜਾਂਦਾ ਹੈ। ਪੰਜਾਬ ਦੀ ਮਿੱਟੀ ਦਾ ਮੋਹ ਅਤੇ ਹੋਰ ਕਈ ਕਿਸਮ ਦੇ ਰੁਝੇਵੇਂ ਵਿਅਕਤੀ ਨੂੰ ਆਪਣੇ ਦੇਸ਼ ਲੈ ਆਉਂਦੇ ਹਨ ਪਰ ਫਿਰ ਵੀ ਇਹੋ ਝੋਰਾ ਲੱਗਿਆ ਰਹਿੰਦਾ ਹੈ ਕਿ 'ਸੋਨ-ਚਿੜੀ' ਕਹੇ ਜਾਂਦੇ ਭਾਰਤ ਦੇ ਵਾਸੀਆਂ ਨੂੰ ਕੈਨੇਡਾ ਵਰਗੇ ਸੁਨਹਿਰੇ ਦਿਨ ਕਦੋਂ ਨਸੀਬ ਹੋਣਗੇ? ਕੈਨੇਡਾ ਦੇ ਵੈਨਕੂਵਰ, ਸਰੀ,
ਪੂਰੀ ਖ਼ਬਰ

ਪੱਤਰ ਪ੍ਰੇਰਕ\r\nਨਵੀਂ ਦਿੱਲੀ, 20 ਅਪਰੈਲ\r\nਦਿੱਲੀ ਹਾਈ ਕੋਰਟ ਦੇ ਸੇਵਾ ਮੁਕਤ ਚੀਫ ਜਸਟਿਸ ਰਾਜਿੰਦਰ ਸੱਚਰ ਦਾ ਅੱਜ ਦਿੱਲੀ ਦੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਦੋ ਹਫ਼ਤੇ ਪਹਿਲਾਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।\r\nਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 94 ਸਾਲਾਂ ਦੇ ਜਸਟਿਸ ਸੱਚਰ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਅੱਜ ਕਰੀਬ 12 ਵਜੇ ਆਖ਼ਰੀ ਸਾਹ ਲਿਆ। ਜਸਟਿਸ ਸੱਚਰ ਦਾ ਜਨਮ 22
ਪੂਰੀ ਖ਼ਬਰ

ਖ਼ਬਰਨਾਮਾ

  • ਦਿੱਲੀ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਰਾਜਿੰਦਰ ਸੱਚਰ ਨਹੀਂ ਰਹੇ

    ਪੱਤਰ ਪ੍ਰੇਰਕ\r\nਨਵੀਂ ਦਿੱਲੀ, 20 ਅਪਰੈਲ\r\nਦਿੱਲੀ ਹਾਈ ਕੋਰਟ ਦੇ ਸੇਵਾ ਮੁਕਤ ਚੀਫ ਜਸਟਿਸ ਰਾਜਿੰਦਰ ਸੱਚਰ ਦਾ ਅੱਜ ਦਿੱਲੀ ਦੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਦੋ ਹਫ਼ਤੇ ਪਹਿਲਾਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।\r\nਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 94 ਸਾਲਾਂ ਦੇ ਜਸਟਿਸ ਸੱਚਰ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਅੱਜ ਕਰੀਬ 12 ਵਜੇ ਆਖ਼ਰੀ ਸਾਹ ਲਿਆ। ਜਸਟਿਸ ਸੱਚਰ ਦਾ ਜਨਮ 22 ... ਪੂਰੀ ਖ਼ਬਰ

  • ਬਲਰਾਜ ਸਿੰਘ ਸਿੱਧੂ (ਇੰਗਲੈਂਡ ) ਦੀ ਮਰਾਠਾ ਇਤਿਹਾਸ ਨੂੰ ਚਿਤਰਦੀ ਦਿਲਚਸਪ ਕਿਤਾਬ ਮਸਤਾਨੀ

    ਵਿਦੇਸ਼ ਇੰਗਲੈਂਡ ਦੀ ਧਰਤੀ ਤੇ ਵੱਸਦੇ ਪੰਜਾਬੀ ਨੌਜਵਾਨ ਲੇਖਕ ਬਲਰਾਜ ਸਿੰਘ ਸਿੱਧੂ ਦੀ ਮੋਰਾਂ ਦਾ ਮਹਾਰਾਜਾ ਵਰਗੀ ਪੰਜਾਬੀ ਇਤਿਹਾਸ ਤੇ ਲਿਖੀ ਹੋਈ ਕਿਤਾਬ ਪੜਨ ਤੋਂ ਬਾਅਦ ਉਸਦੀ ਨਵੀਂ ਕਿਤਾਬ ਜੋ ਮਰਾਠਿਆਂ ਦੇ ਇਤਿਹਾਸ ਨਾਲ ਸਬੰਧਤ ਹੈ ਪੜਕੇ ਪਤਾ ਲੱਗਦਾ ਹੈ ਕਿ ਲੇਖਕ ਦੀ ਇਤਿਹਾਸ ਨੂੰ ਪੜਨ ਅਤੇ ਜਾਨਣ ਦੀ ਅਤੇ ਤੀਸਰੀ ਅੱਖ ਨਾਲ ਦੇਖਣ ਦੀ ਰੱਬੀ ਦਾਤ ਮਿਲੀ ਹੋਈ ਹੈ । ਚਾਲੀ ਕੁ ਸਾਲ ਦੀ ਉਮਰ ਵਿੱਚ ਹੀ ਬਜੁਰਗ ਵਰਗ ਦੀ ਸਿਆਣਫ ਵਰਗੀ ਕਲਾ ਦੇ ... ਪੂਰੀ ਖ਼ਬਰ

  • ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪੰਜਾਬੀ ਹਿਤੈਸ਼ੀ ਜਥੇਬੰਦੀਆਂ ਦੇ ਸਹਿਯੋਗ ਨਾਲ ਮਾਂ ਬੋਲੀ ਪੰਜਾਬੀ ਨੂੰ ਸਰਕਾਰੇ ਦਰਬਾਰੇ ਅਤੇ ਸਮਾਜ ਵਿਚ ਬਣਦਾ ਸਤਿਕਾਰ ਦਿਵਾਉਣ ਲਈ ਸੰਘਰਸ਼ ਦੀ ਰੂਪ-ਰੇਖਾ ਤਿਆਰ

    ਲੁਧਿਆਣਾ (ਸ.ਸ.ਪਾਰ ਬਿਉਰੋ) ਬੀਤੇ ਦਿਨ ਪੰਜਾਬੀ ਭਵਨ, ਲੁਧਿਆਣਾ ਵਿਖੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਮਾਂ ਬੋਲੀ ਪੰਜਾਬੀ ਨੂੰ ਸਹੀ ਮਾਣ ਸਨਮਾਨ ਦਿਵਾਉਣ ਲਈ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਅਕਾਡਮੀ ਦੇ ਸਕੱਤਰ ਡਾ. ਗੁਲਜਾਰ ਸਿੰਘ ਪੰਧੇਰ ਨੇ ਦੱਸਿਆ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਾਬਕਾ ਉੱਪ ਕੁਲਪਤੀ ਡਾ. ਜੋਗਿੰਦਰ ਸਿੰਘ ਪੁਆਰ ਅਤੇ ਗੁਰੂ ਨਾਨਕ ... ਪੂਰੀ ਖ਼ਬਰ

  • ਬੇਮਿਸਾਲ ਹੈ ਜੈਤੇਗ ਸਿੰਘ ਅਨੰਤ ਵਲੋਂ ਸੰਪਾਦਿਤ ਪੁਸਤਕ ਗ਼ਦਰ ਲਹਿਰ ਦੀ ਕਹਾਣੀ

    ਮਨੁੱਖੀ ਫਿਤਰਤ ਹੈ ਕਿ ਉਹ ਆਪਣੇ ਵਿਰਸੇ ਨਾਲ ਜੁੜੇ ਰਹਿਣ ਲਈ ਕੋਸਿਸ਼ ਕਰਦਾ ਹੈ। ਪਰੰਤੂ ਜਿਹੜੇ ਭਾਰਤੀ ਖਾਸ ਤੌਰ ਤੇ ਪੰਜਾਬੀ ਵਿਦੇਸ਼ਾਂ ਵਿਚ ਪਰਵਾਸ ਕਰ ਗਏ ਹਨ ਉਹਨਾਂ ਦੀਆਂ ਆਪਣੀਆਂ ਰੋਜ਼ਗਾਰ ਦੀਆਂ ਮਜ਼ਬੂਰੀਆਂ ਅਤੇ ਪ੍ਰਸਥਿਤੀਆਂ ਹੁੰਦੀਆਂ ਹਨ। ਜਿਨ੍ਹਾਂ ਕਰਕੇ ਉਹ ਆਪਣੇ ਵਿਰਸੇ ਦੀ ਉਤਨੀ ਸ਼ਿੱਦਤ ਨਾਲ ਸੰਭਾਲ ਨਹੀਂ ਕਰ ਸਕਦੇ । ਫਿਰ ਵੀ ਉਹਨਾਂ ਵਿਚੋਂ ਬਹੁਤਿਆਂ ਦੇ ਮਨਾਂ ਵਿਚ ਆਪਣੀ ਵਿਰਾਸਤ ਨਾਲ ਜੁੜੇ ਰਹਿਣ ਦੀ ਪਰਬਲ ਇੱਛਾ ... ਪੂਰੀ ਖ਼ਬਰ

  • ਵਿਸ਼ਵ ਦੀ ਪੂਰੀ ਪਰਿਕਰਮਾ ਹੈ ਸਮੁੰਦਰੋਂ-ਪਾਰ ਦਾ ਪੰਜਾਬੀ ਸੰਸਾਰ

    ਲੰਡਨ (ਸ.ਸ.ਪਾਰ ਬਿਉਰੋ) ਵਿਸ਼ਵ ਦੀ ਪੂਰੀ ਪਰਿਕਰਮਾ ਹੈ ਸਮੁੰਦਰੋਂ-ਪਾਰ ਦਾ ਪੰਜਾਬੀ ਸੰਸਾਰ। ਜਿਸ ਇਕੱਲੇ ਮਾਰਸ਼ਲ ਪੰਜਾਬੀ ਨਰਪਾਲ ਸਿੰਘ ਸ਼ੇਰਗਿੱਲ ਨੇ ਇਹ ਪਰਿਕਰਮਾ ਕਰਕੇ ਸਮੁੰਦਰ 'ਚੋਂ ਹੀਰੇ ਚੁਣੇ ਹਨ, ਉਨਹਾਂ ਨੂੰ ਤ੍ਰਾਸ਼ਿਆ ਹੈ, ਇਕ ਥਾਂ ਪਰੋਇਆ ਹੈ, ਸੰਜੋਇਆ ਹੈ, ਉਹ ਪੰਜਾਬੀ ਸੱਚਮੁੱਚ ਵਧਾਈ ਦਾ ਪਾਤਰ ਹੈ। ਇਹੋ ਜਿਹਾ ਕੰਮ ਕਿਸੇ ਇਕੱਲੇ ਇਕਹਿਰੇ ਵਿਅਕਤੀ ਦਾ ਨਹੀਂ ਹੁੰਦਾ, ਵੱਡੀਆਂ ਸੰਸਥਾਵਾਂ ਹੀ ਇਹੋ ਜਿਹੇ ਨਿਵੇਕਲੇ ਕਾਰਜਾਂ ਨੂੰ ... ਪੂਰੀ ਖ਼ਬਰ

  • ਪਰਮਜੀਤ ਸਿੰਘ ਸਰਨਾ ਨੇ ਗਿਆਨੀ ਗੁਰਬਚਨ ਸਿੰਘ ਨਾਲ ਤਾਜ਼ਾ ਪੰਥਕ ਹਾਲਾਤ ਬਾਰੇ ਕੀਤੀਆਂ ਵਿਚਾਰਾਂ

    ਅੰਮ੍ਰਿਤਸਰ (ਸ.ਸ.ਪਾਰ ਬਿਉਰੋ) ਅਕਾਲੀ ਦਲ ਦਿੱਲੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰ ਕੇ ਤਾਜ਼ਾ ਪੰਥਕ ਹਲਾਤਾਂ ਬਾਰੇ ਵਿਚਾਰ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਨੂੰ ਸੁਝਾਅ ਦਿੰਦੇ ਹੋਏ ਸ੍ਰ ਸਰਨਾ ਨੇ ਕਿਹਾ ਕਿ ਕਿਸੇ ਲੀਡਰ ਦੀ ਲੀਡਰੀ ਨੂੰ ਬਚਾਉਣ ਪਿੱਛੇ ਸ੍ਰੀ ... ਪੂਰੀ ਖ਼ਬਰ

  • ਜੇਕਰ ਤੁਸੀਂ ਵੀ ਜਾਣਾ ਚਾਹੁੰਦੇ ਹੋ ਕੈਨੇਡਾ ਤਾਂ ਜ਼ਰੂਰ ਪੜ੍ਹੋ ਇਹ ਖਬਰ

    ਨਵੀਂ ਦਿੱਲੀ (ਸ.ਸ.ਪਾਰ ਬਿਉਰੋ) ਕੈਨੇਡਾ ਨੇ ਭਾਰਤੀਆਂ ਲਈ ਆਸਾਨ ਵੀਜ਼ਾ ਯੋਜਨਾ ਸ਼ੁਰੂ ਕੀਤੀ ਹੈ। ਕੈਨੇਡਾ ਦੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਮੰਤਰੀ ਕ੍ਰਿਸ ਇਲੈਕਜ਼ੈਂਡਰ ਨੇ ਬੀਤੇ ਦਿਨੀਂ ਭਾਰਤ ਵਿਚ ਸੀ.ਏ.ਐਨ. ਪਲੱਸ (ਕੈਨ ਪਲੱਸ) ਪ੍ਰੋਗਰਾਮ ਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਤਹਿਤ ਕੈਨੇਡਾ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੀਜ਼ਾ ਦੇਣ ਲਈ ਬੇਨਤੀ ਕਰਦੇ ਸਮੇਂ ਜ਼ਿਆਦਾ ਕਾਗਜ਼ੀ ਕਾਰਵਾਈ ਨਹੀਂ ਕਰਨੀ ਪਵੇਗੀ ਅਤੇ ਉਨ੍ਹਾਂ ਨੂੰ ਜਲਦੀ ... ਪੂਰੀ ਖ਼ਬਰ

  • ਹੁਣ ਕੈਨੇਡਾ 'ਚ ਕੰਮ ਕਰਨਾ ਤੇ ਵਸਣਾ ਹੋਇਆ ਸੌਖਾ

    ਨਵੀਂ ਦਿੱਲੀ (ਸ.ਸ.ਪਾਰ ਬਿਉਰੋ) ਕੈਨੇਡਾ ਜਾਣ ਦੀ ਇੱਛਾ ਰੱਖਣ ਵਾਲਿਆਂ ਲਈ ਵੱਡੀ ਖ਼ਬਰ ਹੈ, ਕਿਉਂਕਿ ਉੱਥੇ ਦੀ ਸਰਕਾਰ ਇਮੀਗ੍ਰੇਸ਼ਨ ਨਿਯਮਾਂ 'ਚ ਕੁਝ ਅਜਿਹੇ ਬਦਲਾਅ ਕਰਨ ਜਾ ਰਹੀ ਹੈ, ਜਿਸ ਨਾਲ ਉੱਥੇ ਵਸਣਾ ਆਸਾਨ ਹੋਵੇਗਾ। ਇਸ ਲਈ ਹੁਣ ਲੰਬੇ ਸਮੇਂ ਤੱਕ ਇੰਤਜ਼ਾਰ ਨਹੀਂ ਕਰਨਾ ਹੋਵੇਗਾ। ਇਕ ਆਰਥਿਕ ਅਖ਼ਬਾਰ ਨੇ ਇਹ ਖ਼ਬਰ ਦਿੱਤੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਕ੍ਰਿਸ ਅਲੈਕਜੇਂਡਰ ਨੇ ਕਿਹਾ ਹੈ ਕਿ ਕਿਸੇ ਖਾਸ ਪੇਸ਼ੇ 'ਚ ਮਾਹਰ ਲੋਕਾਂ ਨੂੰ ... ਪੂਰੀ ਖ਼ਬਰ

  • ਅਮਰੀਕਾ, ਕੈਨੇਡਾ 'ਚ ਪਿਜ਼ੇ ਵੇਚ ਰਹੇ ਹਨ ਭਾਰਤੀ ਡਾਕਟਰ

    ਵਾਸ਼ਿੰਗਟਨ—ਭਾਰਤੀਆਂ ਵਿਚ ਅਮਰੀਕਾ, ਕੈਨੇਡਾ ਵਰਗੇ ਦੇਸ਼ਾਂ ਵਿਚ ਜਾ ਕੇ ਵਸਣ ਦਾ ਅਜਿਹਾ ਚਸਕਾ ਹੁੰਦਾ ਹੈ ਕਿ ਉਹ ਇਸ ਦੇ ਲਈ ਆਪਣੇ ਪਰਿਵਾਰ, ਦੇਸ਼ ਅਤੇ ਇਥੋਂ ਤੱਕ ਕੀ ਆਪਣੀ ਪੜ੍ਹਾਈ-ਲਿਖਾਈ ਛੱਡਣ ਨੂੰ ਤਿਆਰ ਰਹਿੰਦੇ ਹਨ। ਭਾਰਤ ਵਿਚ ਔਖੇ-ਸੌਖੇ ਹੋ ਕੇ ਪੜ੍ਹਾਈ ਕਰਕੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨ ਵਿਦੇਸ਼ਾਂ ਵਿਚ ਜਾ ਕੇ ਪਿਜ਼ਾ ਵੇਚਣ ਦਾ ਕੰਮ ਵੀ ਬੜੀ ਸ਼ਾਨ ਨਾਲ ਕਰਦੇ ਹਨ। ਜੀ ਹਾਂ, ਅਮਰੀਕਾ, ਕੈਨੇਡਾ ਵਰਗੇ ਦੇਸ਼ਾਂ ਵਿਚ ਕਈ ਪ੍ਰਵਾਸੀ ... ਪੂਰੀ ਖ਼ਬਰ

  • ਜੱਥੇਦਾਰ ਮੱਕੜ ਨੇ ਰਗੜਾ ਲਗਾਇਆ ਤਾਂ ਧਾਰਾ ੨੫ ਕੰਮ ਆਵੇਗੀ!

    ਧਰਮ ਅਤੇ ਧਰਮੀਆਂ ਦੀ ਦੁਨੀਆਂ ਬਹੁਤ ਅਜੀਬ ਹੁੰਦੀ ਹੈ। ਕਹਿਣ ਨੂੰ ਤਾਂ ਹਰ ਧਰਮ ਪ੍ਰੇਮ ਸਿਖਾਉਂਦਾ ਹੈ ਪਰ ਸੰਸਾਰ ਦੇ ਵਰਤਾਰੇ ਨੂੰ ਵੇਖੀਏ ਤਾਂ ਨਫਰਤ ਦੇ ਭਾਂਬੜਾਂ ਦੀ ਚਿੰਗਾੜੀ ਕਿਸੇ ਨਾ ਕਿਸੇ ਧਰਮ ਜਾਂ ਧਰਮੀ ਦੀ ਦੇਣ ਹੁੰਦੀ ਹੈ। ਤਕਰੀਬਨ ਹਰ ਧਰਮ ਅਜੇਹੇ ਮੌਕੇ ਦੋਸ਼ ਕਿਸੇ ਹੋਰ ਨੂੰ ਦਿੰਦਾ ਹੈ ਜਾਂ ਇਹ ਆਖ ਕੇ ਡੰਗ ਟਾਪਾ ਲਿਆ ਜਾਂਦਾ ਹੈ ਕਿ ਸਾਡਾ ਧਰਮ ਤਾਂ ਅਜੇਹਾ ਨਹੀਂ ਸਿਖਾਉਂਦਾ, ਅਜੇਹਾ ਕਰਨ ਵਾਲੇ ਦਾ ਕੋਈ ਧਰਮ ਨਹੀਂ ਹੁੰਦਾ ... ਪੂਰੀ ਖ਼ਬਰ

ਵਿਸ਼ੇਸ਼ ਲੇਖ

  • ਸਾਇਬੇਰੀਆ ਦੀਆਂ ਕੂੰਜਾਂ ਬਨਾਮ ਪੰਜਾਬੀਆਂ ਦਾ ਪਰਵਾਸ

    -ਕਾਦਰ ਵੱਲੋਂ ਸਾਜੀ ਇਸ ਕੁਦਰਤ ਵਿੱਚ ਜੇ ਮਨੁੱਖ ਅਤੇ ਪੰਛੀਆਂ ਵਿਚਾਲੇ ਕੁਦਰਤੀ ਸਾਂਝ ਹੈ ਤਾਂ ਹੁਣ ਮਨੁੱਖ ਅਤੇ ਪੰਛੀਆਂ ਦੀ 'ਹੋਣੀ' ਵੀ ਇਕੋ ਜਿਹੀ ਹੈ। ਦੋਵੇਂ ਹੀ ਪਰਵਾਸ ਦਾ ਦਰਦ ਹੰਢਾ ਰਹੇ ਹਨ। ਦੋਵੇਂ ਹੀ ਚੋਗ ਚੁਗਣ ਲਈ ਹੁਣ ਲੰਬੀਆਂ ਉਡਾਰੀਆਂ ਮਾਰਨ ਲੱਗੇ ਹਨ। ਜੇ ਪੰਛੀ ਪੁਰਾਤਨ ਸਮੇਂ ਤੋਂ ਹੀ ਚੋਗ ਲਈ ਲੰਬੀਆਂ ਉਡਾਰੀਆਂ ਮਾਰਦੇ ਹਨ ਤਾਂ ਹੁਣ ਮਨੁੱਖ ਵੀ ਸੱਤ ਸਮੁੰਦਰ ਪਾਰ ਕਰਦੇ ਹਨ ਅਤੇ ਡਾਲਰ ਅਤੇ ਪੋਂਡ ਕਮਾ ਰਹੇ ਹਨ। ਇਹ ਇੱਕ ... ਪੂਰੀ ਖ਼ਬਰ

  • ਐਨ. ਆਰ. ਆਈ. ਕਿਸਦੀ ਮਾਂ ਨੂੰ ਮਾਸੀ ਕਹਿਣ?

    ਭਾਰਤ ਵਿਚ ਛੇ ਕੁ ਮਹੀਨੇ ਪਹਿਲਾਂ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਕੋਈ ਦੱਸ ਸਕਦਾ ਹੈ ਕਿ ਇਸ ਦਾ ਸਭ ਤੋਂ ਵੱਡਾ ਫਾਇਦਾ ਹੁਣ ਤੱਕ ਕਿਸਨੂੰ ਹੋਇਆ --- ਤਾਂ ਕਿਹਾ ਜਾ ਸਕਦਾ ਹੈ ਕਿ ਮੋਦੀ ਨੂੰ- ਮੋਦੀ ਨੂੰ ਅਮਰੀਕਾ ਦਾ ਕਿੰਨਿਆਂ ਹੀ ਸਾਲਾਂ ਤੋਂ ਇਨਕਾਰ ਕੀਤਾ ਜਾ ਰਿਹਾ ਵੀਜ਼ਾ ਮਿਲਣ ਤੋਂ ਵੱਧ ਹੁਣ ਤੱਕ ਹੋਇਆ ਹੀ ਕੀ ਹੈ? ਫੇਰ ਅਮਰੀਕਾ ਪਹੁੰਚ ਕੇ ਮੋਦੀ ਨੇ ਐਨ. ਆਰ. ਆਈ ਨੂੰ ਬੜੇ ਵਾਅਦੇ ਕੀਤੇ, ਉਮਰ ਭਰ ਦਾ ਵੀਜ਼ਾ ਬਗੈਰਾ - ਜਿਸ ਨੂੰ ਚੰਗਾ ਕਦਮ ਕਿਹਾ ... ਪੂਰੀ ਖ਼ਬਰ

  • ਸ਼ੇਖਚਿੱਲੀ ਦੇ ਸੁਪਨੇ ਵਾਂਗਰ ਹੈ ਸਵੱਛ ਭਾਰਤ ਮਿਸ਼ਨ

    ਸਵਾ ਅਰਬ ਅਬਾਦੀ ਵਾਲੇ ਉਸ ਦੇਸ਼ ਨੂੰ ਅੰਦਰੋਂ ਬਾਹਰੋਂ ਸਾਫ ਕਰਨ ਦਾ ਕੀ ਸੁਪਨਾ ਵੇਖਿਆ ਜਾ ਸਕਦਾ ਹੈ, ਜਿਸ ਦੇਸ਼ ਦੇ ੫੦ ਪ੍ਰਤੀਸ਼ਤ ਤੋਂ ਵੱਧ ਵਸ਼ਿੰਦੇ ਖੁਲ੍ਹੇ ਖੇਤਾਂ, ਰੇਲਵੇ ਲਾਈਨਾਂ ਦੇ ਆਲੇ ਦੁਆਲੇ , ਸਾਂਝੀਆਂ ਕੰਧਾਂ ਦੇ ਪਿਛਵਾੜੇ ਜੰਗਲ ਪਾਣੀ 'ਟਾਇਲਟ ਕਰਨ' ਲਈ ਜਾਣ ਲਈ ਮਜ਼ਬੂਰ ਹਨ? ਜਿਸਦੇ ਵਸ਼ਿੰਦੇ ਵਹਿਮਾਂ ਭਰਮਾਂ'ਚ ਫਸੇ ਕਰੋੜਾਂ ਅਰਬਾਂ ਟਨ ਮਲਵਾ , ਗੰਦੀ ਪਲਾਸਟਿਕ , ਕਚਰਾ ਖੁਲ੍ਹੈ ਆਮ ਸੁੱਟਦੇ ਹਨ ਅਤੇ ਜਿਸਦਾ ਸੰਭਾਲ ਦਾ ਜ਼ਿੰਮਾ ਨਾ ... ਪੂਰੀ ਖ਼ਬਰ

  • ਮੁੱਢਲੀ ਡਾਕਟਰੀ ਸਹਾਇਤਾ ਬਚਾ ਸਕਦੀ ਹੈ ਕੀਮਤੀ ਜਾਨ!

    ਗੱਲ ਕੁੱਝ ਦੇਰ ਪਹਿਲਾਂ ਦੀ ਹੈ। ਮੇਰੀ ਵੱਡੀ ਭੈਣ ਸ਼ੁਭਚਿੰਤ ਕੌਰ ਬੀਮਾਰੀ ਕਾਰਣ ਪੀ. ਜੀ. ਆਈ., ਚੰਡੀਗੜ੍ਹ ਦਾਖ਼ਲ ਸੀ ਜਿੱਥੇ ਉਸਦਾ ਅਪਰੇਸ਼ਨ ਹੋਇਆ ਸੀ। ਮੈਂ ਤੇ ਮੇਰੇ ਪਤੀ ਡਾ. ਗੁਰਪਾਲ ਸਿੰਘ ਉਸਦਾ ਹਾਲ ਪੁੱਛਣ ਉਸ ਕੋਲ ਗਏ ਹੋਏ ਸੀ। ਵਾਪਸ ਮੁੜਨ ਲੱਗਿਆਂ ਅਸੀਂ ਲੇਟ ਹੋ ਗਏ। ਨਾਲ ਸਾਡੇ ਬੱਚੇ ਨਾਨਕਜੋਤ ਅਤੇ ਸੁਖਮਨੀ ਵੀ ਸਨ। ਅਸੀਂ ਚੰਡੀਗੜ੍ਹੋਂ ਪਟਿਆਲੇ ਫਤਿਹਗੜ੍ਹ ਸਾਹਿਬ ਵੱਲੋਂ ਮੁੜ ਰਹੇ ਸੀ ਕਿ ਅਚਾਨਕ ਪਿੱਛੋਂ ਬੜੀ ਤੇਜ਼ੀ ਨਾਲ ਇਕ ... ਪੂਰੀ ਖ਼ਬਰ

  • ਲੱਚਰ ਗੀਤ ਸੰਗੀਤ

    ਜਦੋਂ ਕੋਈ ਬੀਜ ਬੀਜਿਆ ਜਾਂਦਾ ਹੈ ਤਾਂ ਇਹ ਪੱਕਾ ਪਤਾ ਨਹੀਂ ਹੁੰਦਾ ਕਿ ਉਸਨੇ ਪੁੰਗਰਨਾ ਹੈ ਜਾਂ ਨਹੀਂ। ਜੇ ਪੁੰਗਰਨਾ ਹੈ ਤਾਂ ਬੂਟਾ ਕਿੰਨਾ ਉੱਚਾ ਜਾਏਗਾ ਤੇ ਉਸ ਦੀਆਂ ਕਿੰਨੀਆਂ ਟਾਹਣੀਆਂ ਹੋਣਗੀਆਂ? ਕੀ ਪਤਾ ਕਿਸੇ ਦਰਖ਼ਤ ਦਾ ਫਲ ਮਿੱਠਾ ਹੋਵੇਗਾ ਜਾਂ ਨਹੀਂ ਤੇ ਕੀ ਉਸਦੀ ਥਾਂ ਸੰਘਣੀ ਹੋਵੇਗੀ? ਇਹ ਸਾਰਾ ਕੁੱਝ ਉਸਦੇ ਪਾਲਣਹਾਰ, ਮਾਲੀ ਜਾਂ ਆਸ ਪਾਸ ਦੇ ਵਾਤਾਵਰਣ, ਮੀਂਹ, ਧੁੱਪ-ਛਾਂ, ਖ਼ਾਦ ਆਦਿ ਉੱਤੇ ਨਿਰਭਰ ਹੁੰਦਾ ਹੈ ਕਿ ਕਿਸੇ ਬੀਜ ... ਪੂਰੀ ਖ਼ਬਰ

  • ਨਸ਼ਿਆਂ ਦੇ ਅੱਤਵਾਦ ਨੇ ਪਿੰਜ ਸੁੱਟਿਆ ਪਿਆਰਾ ਪੰਜਾਬ

    ਪੰਜਾਬ ਭਿਅੰਕਰ ਸੰਕਟਾਂ ਦੀ ਲਪੇਟ ਵਿਚ ਆ ਕੇ ਸਮੇਂ-ਸਮੇਂ ਆਪਣੀ ਆਨ, ਸ਼ਾਨ ਤਾਂ ਗੁਆਉਂਦਾ ਹੀ ਰਿਹਾ ਹੈ, ਪਰ ਇਸ ਸਮੇਂ ਤਾਂ ਨਸ਼ਿਆਂ ਦੇ ਅੱਤਵਾਦ ਨੇ ਆਨ, ਸ਼ਾਨ ਦੇ ਨਾਲ-ਨਾਲ ਇਸ ਦੀ ਹੋਂਦ ਲਈ ਵੀ ਖਤਰਾ ਪੈਦਾ ਕਰ ਦਿੱਤਾ ਹੈ। ਪੰਜਾਬ ਜਿਹੜਾ ੧੯੪੭ ਦੇ ਦੰਗਿਆਂ ਦੀ ਮਾਰ ਨਾਲ ਵੀ ਨਹੀਂ ਮਰਿਆ, ਮੁੜ ਜੀਅ ਉਠਿਆ, ਪੰਜਾਬ ਜਿਸ ਨੇ ਆਪਣੇ ਪਿੰਡੇ ਉਤੇ ਜੰਗਾਂ ਦੇ ਪ੍ਰੋਕੋਪ ਨੂੰ ਵੀ ਸਿਹਾ, ਤੱਤੀਆਂ-ਠੰਡੀਆਂ ਨਕਸਲੀ, ਖਾੜਕੂ ਅਤੇ ਹੋਰ ਅੱਲ ਬਲੱਲੀਆਂ ਲਹਿਰਾਂ ... ਪੂਰੀ ਖ਼ਬਰ

  • ਮੇਰੇ ਮੰਮੀ ਜੀ

    ਗੱਲ ੧੯੯੨ ਦੀ ਹੈ। ਮੇਰੇ ਮੰਮੀ ਨਰਿੰਦਰ ਕੌਰ ਜੀ ਬਹੁਤ ਜ਼ਿਆਦਾ ਢਿੱਲੇ ਸਨ ਤੇ ਉਦੋਂ ਉਨ੍ਹਾਂ ਦੇ ਬਚਣ ਦੀ ਉਮੀਦ ਨਾ ਬਰਾਬਰ ਸੀ। ਉਨ੍ਹਾਂ ਨੂੰ ਵੀ ਇਸ ਗੱਲ ਬਾਰੇ ਪੂਰੀ ਜਾਣਕਾਰੀ ਸੀ। ਅਖੀਰਲੇ ਦਿਨਾਂ ਵਿਚ ਵੀ ਉਨ੍ਹਾਂ ਦਾ ਰਬ ਉੱਤੇ ਅਟੁੱਟ ਵਿਸ਼ਵਾਸ ਸੀ। ਮੰਜੇ ਉੱਤੇ ਪਏ ਵੀ ਗੁਰਬਾਣੀ ਜਾਂ ਕੀਰਤਨ ਸੁਣਦੇ ਰਹਿੰਦੇ ਸਨ। ਮੈਂ ਉਨ੍ਹਾਂ ਦੇ ਘਰ ਤੋਂ ੨੦ ਘਰ ਪਰ੍ਹਾਂ ਉਸੇ ਗਲੀ ਵਿਚ ਹੀ ਆਪਣੇ ਪਤੀ ਨਾਲ ਕਿਰਾਏ ਤੇ ਇਕ ਕਮਰੇ ਵਿਚ ਰਹਿੰਦੀ ਸੀ। ... ਪੂਰੀ ਖ਼ਬਰ

  • ਆਓ ਪਹਿਲਾਂ ਇਨਸਾਨ ਬਣੀਏ!

    ਕੁੱਝ ਸਾਲ ਪਹਿਲਾਂ ਇੱਕੀਵੀ ਸਦੀ ਦੇ ਸ਼ੁਰੂ ਹੋਣ ਵੇਲੇ ਹਰ ਪਾਸੇ ਬਹੁਤ ਹੀ ਸ਼ੋਰ ਭਰਿਆ ਰੌਲ਼ਾ ਸੀ, ਉਤਸ਼ਾਹ ਪੂਰਵਕ ਰੌਲ਼ਾ। ਇਸ ਮੌਕੇ 'ਤੇ ਮਿਲੇਨੀਅਮ ਪਾਰਟੀਆਂ-ਮੇਲਿਆਂ ਅਤੇ ਢੋਲ-ਢਮੱਕਿਆਂ ਦੀ ਆਵਾਜ ਉੱਚੀ ਕਰਨ ਦੇ ਬੇਲੋੜੇ ਪਰ ਬੇਥਾਅ ਜਤਨ ਕੀਤੇ ਗਏ ਸਨ। ਭਾਵੇਂ ਕਿ ਇਨ੍ਹਾਂ ਦੀ ਬਹੁਤ ਲੋੜ ਨਹੀਂ ਸੀ। ਭੁੱਖੇ ਅੱਗੇ ਸਵਾਲ ਪਾਇਆਂ ਜਵਾਬ ਰੋਟੀ ਹੀ ਹੋਣਾ ਹੁੰਦਾ ਹੈ। ਦੋ ਡੰਗ ਦੀ ਪੇਟ ਭਰ ਕੇ ਰੋਟੀ ਲਈ ਤਰਸਦੇ ਲੋਕਾਂ ਨੂੰ ਮਿਲੇਨੀਅਮ ਪਾਰਟੀਆਂ ... ਪੂਰੀ ਖ਼ਬਰ

  • ਖਾਲਸਾ ਸਿਰਜਣਾ ਦੇ ਸੰਕਲਪਾਂ ਪ੍ਰਤੀ ਸਾਡੀ ਅਗਿਆਨਤਾ

    ਸੰਨ ੧੬੯੯ ਦੀ ਵਿਸਾਖੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਮਾਨਵਤਾ ਨੂੰ ਖਾਲਸਾ ਸਿਰਜਣਾ ਜਿਹੀ ਅਲੌਕਿਕ ਸੌਗਾਤ ਨਾਲ ਨਿਵਾਜਿਆ ਸੀ। ਦਸਮੇਸ਼ ਪਿਤਾ ਵਲੋਂ ਸਾਡੀ ਦਬੀ-ਕੁਚਲੀ ਕੌਮ ਵਿਚ ਇਕ ਮਹਾਨ ਜਾਗ੍ਰਤੀ ਪੈਦਾ ਕਰਕੇ ਸੰਤ–ਸਿਪਾਹੀਆਂ ਦੀ ਜੁਝਾਰੂ ਖਾਲਸਾ ਕੌਮ ਦੀ ਸਿਰਜਣਾ ਦਾ ਇਹ ਇਲਾਹੀ ਕਾਰਨਾਮਾ ਕੁਕਨੂਸ ਪੰਛੀ ਵਾਂਗ ਅੱਗ ਵਿਚ ਜਲਣ ਤੇ ਫਿਰ ਆਪਣੀ ਹੀ ਰਾਖ ਵਿਚੋਂ ਪੁਨਰ-ਸੁਰਜੀਤ ਹੋਣ ਵਾਂਗ ਹੈ। ਗੁਰੂ ਸਾਹਿਬ ਨੇ ਖਾਲਸਾ ... ਪੂਰੀ ਖ਼ਬਰ

  • ਤਣਾਓ ਦਾ ਸਾਡੀ ਚਮੜੀ ਉੱਤੇ ਅਸਰ

    ਤਣਾਓ ਸਿਰਫ਼ ਵੱਡਿਆਂ ਵਿਚ ਹੀ ਨਹੀਂ ਬਲਕਿ ਬੱਚਿਆਂ ਵਿਚ ਵੀ ਵੇਖਿਆ ਗਿਆ ਹੈ। ਇਮਤਿਹਾਨਾਂ ਦੀ ਚਿੰਤਾ, ਆਪਣੇ ਹਾਣੀ ਕੋਲ ਮਹਿੰਗੇ ਖਿਡੌਣੇ, ਮਹਿੰਗੀ ਪੌਸ਼ਾਕ ਜਾਂ ਉਸ ਘਰ ਵੱਡੀ ਕਾਰ ਵੇਖ ਕੇ ਵੀ ਬੱਚੇ ਮਨ ਵਿਚ ਤਣਾਓ ਪਾਲ ਲੈਂਦੇ ਹਨ। ਤਣਾਓ ਸਦਕਾ ਸਰੀਰ ਅੰਦਰ ਕੌਰਟੀਸੋਲ ਨਿਕਲ ਪੈਂਦਾ ਹੈ ਜੋ ਥਿੰਦਾ ਜਮਾਂ ਕਰਨਾ ਸ਼ੁਰੂ ਕਰ ਦਿੰਦਾ ਹੈ ਅਤੇ ਭਾਰ ਵਧਾ ਦਿੰਦਾ ਹੈ। ਇਸਦੇ ਨਾਲ ਹੀ ਸ਼ੱਕਰ ਦੀ ਮਾਤਰਾ ਵਧਣ ਲੱਗ ਪੈਂਦੀ ਹੈ ਜੋ ਚਮੜੀ ਵਿਚ ... ਪੂਰੀ ਖ਼ਬਰ

ਲੇਖ

  • ਪੈਸਾ ਬਹੁਤ ਕੁੱਝ ਹੈ, ਸੱਭ ਕੁੱਝ ਨਹੀਂ

    ਪੈਸਾ ਬਹੁਤ ਕੁੱਝ ਹੈ, ਸੱਭ ਕੁੱਝ ਨਹੀਂ ਪੈਸੇ ਨੇ ਦੁਨੀਆ ਐਸੀ ਗੱਧੀ ਗੇੜ ਪਾਈ ਹੈ ਕਿ ਇਸਦੇ ਬਗੈਰ ਹੋਰ ਕੁੱਝ ਸੋਚਣ ਸਮਝਣ ਦਾ ਵਕਤ ਵੀ ਨਹੀਂ ਤੇ ਲੋਕ ਇਸ ਬਗੈਰ ਹੋਰ ਕਿਸੇ ਦੇ ਬਾਰੇ ਸੋਚਣਾ ਜ਼ਰੂਰੀ ਹੀ ਨਹੀਂ ਸਮਝਦੇ।ਪੈਸੇ ਬਗੈਰ ਸੱਚੀਂ ਗੁਜ਼ਾਰਾ ਨਹੀਂ, ਵਕਤ ਦੇ ਬਦਲ ਜਾਣ ਕਰਕੇ ਹੁਣ ਤਾਂ ਸਵਾਹ ਵੀ ਮੁੱਲ ਵਿਕਦੀ ਹੈ। ਪੈਸੇ ਕਮਾਉਣਾ ਜ਼ਰੂਰੀ ਹੈ, ਘਰ ਪਰਿਵਾਰ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਾਸਤੇ। ਪਰ ਸਵਾਲ ਏਹ ਹੈ ਕਿ ਇਹ ਕਿਵੇਂ ਤਹਿ ਹੋਏਗਾ ... ਪੂਰੀ ਖ਼ਬਰ

  • ਸਮੇਂ ਦਾ ਹਾਣੀ ਕੈਨੇਡਾ

    ਕੈਨੇਡਾ ਦੇ ਸਹਿਜ ਅਤੇ ਗਤੀਸ਼ੀਲ ਪ੍ਰਬੰਧ 'ਚ ਜਿਉਣ ਲਈ ਹਰ ਕਿਸੇ ਦਾ ਦਿਲ ਕਰਦਾ ਹੈ । ਯਾਤਰੀ ਸੈਰ ਨਹੀ ਉੱਥੇ ਜਾਂਦਾ ਹੈ ਤਾਂ ਉੱਥੋਂ ਦਾ ਹੀ ਹੋ ਜਾਂਦਾ ਹੈ। ਪੰਜਾਬ ਦੀ ਮਿੱਟੀ ਦਾ ਮੋਹ ਅਤੇ ਹੋਰ ਕਈ ਕਿਸਮ ਦੇ ਰੁਝੇਵੇਂ ਵਿਅਕਤੀ ਨੂੰ ਆਪਣੇ ਦੇਸ਼ ਲੈ ਆਉਂਦੇ ਹਨ ਪਰ ਫਿਰ ਵੀ ਇਹੋ ਝੋਰਾ ਲੱਗਿਆ ਰਹਿੰਦਾ ਹੈ ਕਿ 'ਸੋਨ-ਚਿੜੀ' ਕਹੇ ਜਾਂਦੇ ਭਾਰਤ ਦੇ ਵਾਸੀਆਂ ਨੂੰ ਕੈਨੇਡਾ ਵਰਗੇ ਸੁਨਹਿਰੇ ਦਿਨ ਕਦੋਂ ਨਸੀਬ ਹੋਣਗੇ? ਕੈਨੇਡਾ ਦੇ ਵੈਨਕੂਵਰ, ਸਰੀ, ... ਪੂਰੀ ਖ਼ਬਰ

  • ਕੀ ਅਕਾਲੀ ਦਲ ਤੇ ਭਾਜਪਾ ਦੀ ਯਾਰੀ ਨਿਭਦੀ ਰਹੇਗੀ!

    ਸਿਆਸਤ ਦੀ ਡਿਕਸ਼ਨਰੀ ਵਿੱਚ 'ਪੱਕੀ ਦੋਸਤੀ' ਜਾਂ 'ਪੱਕੀ ਦੁਸ਼ਮਣੀ' ਵਰਗੇ ਲਫਜ਼ ਹੁੰਦੇ ਹੀ ਨਹੀ । ਇਥੇ ਹਮੇਸ਼ਾ ਮੌਕਾ ਪ੍ਰਸਤੀ ਦਾ ਹੀ ਬੋਲਬਾਲਾ ਰਹਿਣਾ ਹੁੰਦਾ ਹੈ । ਪਰ ਇਹ ਗੱਲ 'ਐਂਗਰੀ ਯੰਗਮੈਨ' ਨਵਜੋਤ ਸਿੰਘ ਸਿੱਧੂ ਨੂੰ ਕੌਣ ਸਮਝਾਵੇ ? ਉਹਨੂੰ ਤਾਂ ਭਾਜਪਾ ਹਾਈ ਕਮਾਨ ਨੇ ਥੋੜਾ ਜਿਹਾ ਗੁੱਸਾ ਵਿਖਾਉਣ ਨੂੰ ਕਾਹਦਾ ਕਹਿ ਦਿੱਤਾ ਕਿ ਉਹਨੇ ਤਾਂ ਅਕਾਲੀ ਲੀਡਰਸ਼ਿਪ ਨੂੰ ਗੋਡਿਆਂ ਥੱਲੇ ਹੀ ਲੈ ਲਿਆ । ਹਰਿਆਣੇ ਦੀਆਂ ਚੋਣਾਂ ਵਿੱਚ ਐਸੀਆਂ ਬੜ੍ਹਕਾਂ ... ਪੂਰੀ ਖ਼ਬਰ

  • ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਭਾਈ ਕਾਨ੍ਹ ਸਿੰਘ ਨਾਭਾ

    ਆਪਣੇ ਵਿਲੱਖਣ ਯੋਗਦਾਨ ਸਦਕਾ ਭਾਈ ਕਾਨ੍ਹ ਸਿੰਘ ਦਾ ਨਾਂਅ ਪੰਜਾਬੀ ਜਗਤ, ਸਾਹਿਤ ਅਤੇ ਧਾਰਮਿਕ ਖੇਤਰ ਵਿਚ ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ ਜਾਂਦਾ ਹੈ। ਵੀਹਵੀਂ ਸਦੀ ਦੇ ਇਸ ਪ੍ਰਮੁੱਖ ਵਿਦਵਾਨ ਕੋਸ਼ਕਾਰ, ਟੀਕਾਕਾਰ, ਛੰਦ ਸ਼ਾਸਤਰੀ ਅਤੇ ਸਫ਼ਰਨਾਮਾਕਾਰ ਦਾ ਜਨਮ ਉਨ੍ਹਾਂ ਦੇ ਨਾਨਕੇ ਘਰ ਮਾਤਾ ਹਰਿ ਕੌਰ ਦੀ ਕੁੱਖੋਂ ਰਿਆਸਤ ਪਟਿਆਲਾ ਦੇ ਪਿੰਡ ਬਨੇਰੇ ਵਿਚ ੩੦ ਅਗਸਤ ੧੮੬੧ ਈਂ ਨੂੰ ਹੋਇਆ। ਆਪ ਦਾ ਪਿਛੋਕੜ ਜਿਲਾ ... ਪੂਰੀ ਖ਼ਬਰ

  • ਇਰਾਕ ਵਿੱਚ ਫਸੇ ਪੰਜਾਬੀ ਬਨਾਮ ਪਰਵਾਸ ਦਾ ਸੰਕਲਪ

    ਦੁਨੀਆਂ ਇੱਕ ਗਲੋਬਲ ਪਿੰਡ ਬਣਦੀ ਜਾ ਰਹੀ ਹੇ ਜਿਸ ਦਾ ਸੰਕਟ ਦੁਨੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਹੀ ਕਾਰਨ ਹੈ ਕਿ ਇਰਾਕ ਦੇ ਸੰਕਟ ਦਾ ਸੇਕ ਭਾਰਤ ਸਮੇਤ ਬਹੁਤ ਸਾਰੇ ਮੁਲਕਾਂ ਨੂੰ ਲੱਗ ਰਿਹਾ ਹੈ। ਇਹ ਵੱਖਰੀ ਗੱਲ ਹੈ ਕਿ ਕਈ ਇਸ ਸੇਕ ਨਾਲ ਝੁਲਸਦੇ ਜਾ ਰਹੇ ਹਨ ਤੇ ਕਈ ਇਸ ਸੇਕ ਨਾਲ ਸਿਆਸੀ 'ਰੋਟੀਆਂ' ਸੇਕ ਰਹੇ ਹਨ। ਇਰਾਕ ਦੇ ਸੰਕਟ ਦੇ ਬਹੁਤ ਸਾਰੇ ਪਹਿਲੂ ਹਨ। ਇਨ੍ਹਾਂ ਦਾ ਕੇਂਦਰ, ਇਰਾਕ ਦਾ ਬਹੁਤ ਵੱਡਾ ਤੇਲ ਉਤਪਾਦਕ ਮੁਲਕ ਹੋਣਾ ਹੈ। ਇਸ ... ਪੂਰੀ ਖ਼ਬਰ

  • ਹਰਿਆਣਾ ਗੁਰਦੁਆਰਾ ਕਮੇਟੀ ਦਾ ਬਦਲ ਕੀ ਹੋਵੇ?

    ਹਰਿਆਣਾ ਸੂਬੇ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਥਾਪਿਤ ਕਰਨ ਲਈ ਛਿੜੇ ਵਿਵਾਦ ਦੇ ਚਹੁੰ-ਧਿਰਾਂ ਬਣ ਜਾਣ ਨਾਲ, ਇਸ ਮਾਮਲੇ ਨੇ ਅਨੋਖੀ ਕਰਵਟ ਲੈ ਲਈ ਹੈ। ਜੇ ਇਸ ਮਾਮਲੇ ਦਾ ਕੋਈ ਸਾਰਥਕ ਤੇ ਸਰਬ-ਪ੍ਰਵਾਨਿਤ ਹੱਲ ਸਾਹਮਣੇ ਨਾ ਆਇਆ ਤਾਂ ਹਰਿਆਣੇ ਲਈ ਵੱਖਰੀ ਗੁਰਦੁਆਰਾ ਕਮੇਟੀ ਦੇ ਹਾਮੀਆਂ ਤੇ ਵਿਰੋਧੀਆਂ ਵਿੱਚ ਖ਼ੂਨੀ ਟਕਰਾਅ ਹੋ ਸਕਦਾ ਹੈ। ਇਹ ਅਵਸਥਾ ਸਮੁੱਚੀ ਸਿੱਖ ਕੌਮ ਲਈ ਮੰਦਭਾਗੀ ਹੋਵੇਗੀ। ਸਿੱਖਾਂ ਦੇ ਇਸ ਆਪਸੀ ਟਕਰਾਅ ਵਿੱਚ ... ਪੂਰੀ ਖ਼ਬਰ

  • ਮਿਸੀਸਿਪੀ ਦਰਿਆ ਅਮਰੀਕਾ ਦੀ ਖੁਸ਼ਹਾਲੀ ਲਈ ਵਰਦਾਨ

    ਅਮਰੀਕਾ ਦੇ ਵਿਉਪਾਰ ਵਿਚ ਮਿਸੀਸਿਪੀ ਦਰਿਆ ਦਾ ਵਿਸਸ਼ੇ ਯੋਗਦਾਨ ਹੈ। ਅਸਲ ਵਿਚ ਅਮਰੀਕਾ ਦਾ ਵਿਉਪਾਰ ਹੀ ਇਸ ਦਰਿਆ ਤੋਂ ਪੰਦਰਵੀਂ ਸਦੀ ਵਿਚ ਉਦੋਂ ਸ਼ੁਰੂ ਹੋਇਆ ਸੀ ਜਦੋਂ ਯੂਰਪੀਨ ਲੋਕ ਇੱਥੇ ਆਏ ਸਨ। ਇਸ ਸਮੇਂ ਇਹ ਵਿਓਪਾਰ ਸਿਖਰ ਤੇ ਹੈ। ਮਿਸੀਸਿਪੀ ਉਤਰੀ ਅਮਰੀਕਾ ਦਾ ਸਭ ਤੋਂ ਵੱਡਾ ਦਰਿਆ ਹੈ ਜਿਹੜਾ ਉਤਰ ਤੋਂ ਮਿਨੀਸੋਟਾ ਦੀ ਇਸਟਕਾ ਝੀਲ ਤੋਂ ਸ਼ੁਰੂ ਹੋ ਕੇ ਗਲਫ ਆਫ ਮੈਕਸੀਕੋ ਤੱਕ ਪਹੁੰਚਦਾ ਹੈ। ਇਸਦੀ ਲੰਬਾਈ ੩੨੪੦ ਮੀਲ ਹੈ। ਇਹ ਅਮਰੀਕਾ ... ਪੂਰੀ ਖ਼ਬਰ

  • ਕਰੋੜਾਂ ਦੀ ਹੋਈ ਕਬੱਡੀ ਬਨਾਮ "ਕੱਟੇ ਨੂੰ ਮਣ ਦੁੱਧ ਦਾ ਕੀ ਭਾਅ?"

    ਆਪਣੀ ਜ਼ਿੰਦਗੀ ਦੇ ਮਹਿਜ ਦਸ ਕੁ ਸਾਲ ਪਿਛਾਂਹ ਝਾਕ ਦੇ ਦੇਖੋ। ਸਹਿਜੇ ਹੀ ਅੰਦਾਜ਼ਾ ਲਗਾ ਲਓਗੇ ਕਿ ਅੱਜ ਕਰੋੜਾਂ ਦੀ ਕਬੱਡੀ ਦੇ ਨਾਂ ਨਾਲ ਪ੍ਰਚਾਰੀ ਜਾਂਦੀ ਕਬੱਡੀ ਦਾ ਅਸਲ ਰੂਪ ਕੀ ਹੈ? ਯਾਦ ਕਰੋ ਓਹ ਦਿਨ ਜਦੋਂ ਤੁਹਾਨੂੰ ਵੀ ਦਿਨ ਢਲਦੇ ਸਾਰ ਖੇਡ ਮੈਦਾਨ ਵੱਲ ਖੇਡਣ ਜਾਂ ਖੇਡਦਿਆਂ ਨੂੰ ਮਾਨਣ ਦੀ ਲੂਹਣ ਲੱਗ ਜਾਂਦੀ ਸੀ। ਸਾਰੀ ਖੇਡ ਕੀਤੀ ਹੋਈ ਸਰੀਰਕ ਮਿਹਨਤ ਅਤੇ ਸਾਦ ਮੁਰਾਦੀ ਖੁਰਾਕ ਦੇ ਸਿਰ 'ਤੇ ਖੇਡੀ ਜਾਂਦੀ ਸੀ। ਪ੍ਰਦੇਸੀਂ ਵਸੇ ... ਪੂਰੀ ਖ਼ਬਰ

  • ਕੈਨੇਡਾ ਦੀਆਂ ਜੇਲ੍ਹਾਂ ਵਿਚ ਅਕਸਰ ਹੁੰਦੀ ਹੈ ਕੈਦੀਆਂ ਦੀ ਕੁੱਟਮਾਰ

    ਭਾਰਤ ਵਿਚ ਜੇਲ੍ਹਾਂ 'ਚ ਕੈਦੀ ਲੜ ਪੈਂਦੇ ਹਨ ਅਤੇ ਕੁੱਟ-ਕੁਟਾਪੇ ਆਮ ਹੁੰਦੇ ਹਨ ਹੈ ਪਰ ਅਮਰੀਕਾ ਅਤੇ ਹੋਰ ਕਈ ਦੇਸ਼ਾਂ ਵਾਂਗ ਕੈਨੇਡਾ ਦੀਆਂ ਜੇਲ੍ਹਾਂ ਵਿਚ ਵੀ ਕੁੱਟਮਾਰ ਹੁੰਦੀ ਰਹਿੰਦੀ ਹੈ। ਕੈਨੇਡਾ 'ਚ ਪੁਲਿਸ ਸਟੇਸ਼ਨਾਂ, ਵਕੀਲਾਂ ਦੇ ਦਫ਼ਤਰਾਂ ਅਤੇ ਅਦਾਲਤਾਂ ਵਿਚ ਕਤਾਰਾਂ ਬਣਾ ਕੇ ਤੁਰੇ ਜਾਂਦੇ ਲੋਕਾਂ (ਪਰਿਵਾਰਾਂ) ਨੂੰ ਦੇਖ ਕੇ ਭਲੀ-ਭਾਂਤ ਪਤਾ ਲਗਦਾ ਹੈ ਕਿ ਪੰਜਾਬੀਆਂ ਦੇ ਮਨਾਂ ਦੀ ਭਟਕਣ ਕੈਨੇਡਾ ਪੁੱਜ ਜਾਣ ਨਾਲ ਸਮਾਪਤ ਨਹੀਂ ਹੋ ... ਪੂਰੀ ਖ਼ਬਰ

  • ਅਸ਼ਲੀਲ ਗਾਇਕੀ ਅਤੇ ਨਸ਼ਿਆਂ ਦੇ ਬਹਿੰਦੇ ਦਰਿਆ ਬਾਰੇ ਜੱਥੇਦਾਰ ਅਤੇ ਸੰਤ ਬਾਬੇ ਚੁੱਪ ਕਿਉਂ?

    ਮਹੀਨਾ ਕੁ ਹੋ ਚੱਲਿਐ, ਰਾਤ ਦੇ ੯ ਵੱਜੇ ਸੀ। ਮੈਂ ਦਿੱਲੀ ਤੋਂ ਫ਼ਿਲਮ ਦੇ ਸਿਲਸਿਲੇ ਵਿੱਚ ਵਾਪਸ ਪਰਤਦੇ ਸਮੇਂ ਸ਼ੰਭੂ ਬਾਰਡਰ ਤੋਂ ਲੰਘ ਪੰਜਾਬ ਦੀ ਸਰਜ਼ਮੀਨ 'ਤੇ ਅਜੇ ਪੈਰ ਪਾਇਆ ਹੀ ਸੀ ਕਿ ਫੋਨ ਦੀ ਘੰਟੀ ਵੱਜੀ। ਲਾਈਨ 'ਤੇ ਅਮਰੀਕਾ ਦੇ ਸ਼ਹਿਰ ਯੂਬਾ ਸਿਟੀ ਤੋਂ ਮੇਰੇ ਭਰਾਵਾਂ ਤੋਂ ਵੀ ਪਿਆਰੇ ਹਰ ਦਿਲ ਅਜੀਜ਼ ਮਿੱਤਰ ਮਾਸਟਰ ਕੇਵਲ ਸਿੰਘ ਸਨ। ਆਵਾਜ਼ ਲੋਹੜੇ ਦੇ ਦਰਦ ਨਾਲ ਭਿੱਜੀ ਸੀ। ਗੱਚ ਭਰਿਆ ਭਰਿਆ ਜਾਪਦਾ ਸੀ। ਮੇਰਾ ਹਾਲ ਪੁੱਛਿਆ। ਕਾਫ਼ੀ ਗੱਲਾਂ ... ਪੂਰੀ ਖ਼ਬਰ

ਇਮੀਗਰੇਸ਼ਨ

  • ਇਟਲੀ 'ਚ ਕੱਚੇ ਤੌਰ 'ਤੇ ਰਹਿਣ ਵਾਲੇ ਵਿਦੇਸ਼ੀ ਵੀ ਵਿਆਹ ਕਰਵਾ ਹੋ ਸਕਦੇ ਹਨ ਪੱਕੇ

    ਰੋਮ (ਸ.ਸ.ਪਾਰ ਬਿਉਰੋ) ਇਟਲੀ ਸਰਕਾਰ ਆਰਥਿਕ ਮੰਦਹਾਲੀ ਨੂੰ ਹੱਲ ਕਰਨ ਲਈ ਹਰ ਸਾਲ ਸੀਜ਼ਨਲੀ ਪੇਪਰ ਜ਼ਿਲਿਆਂ ਅਨੁਸਾਰ ਖੋਲਦੀ ਰਹਿੰਦੀ ਹੈ ਇਸ ਨਾਲ ਹੀ ਫਲੂਸੀ, ਘਰੇਲੂ ਅਤੇ ਵਿਦਿਆਰਥੀ ਵੀਜ਼ੇ ਜਾਰੀ ਕਰਨ 'ਚ ਕਾਫ਼ੀ ਸੰਜੀਦਾ ਲੱਗ ਰਹੀ ਹੈ ਇਸੇ ਲੜੀ 'ਚ ਹੁਣ ਇਟਲੀ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਉਨ੍ਹਾਂ ਸਮੂਹ ਬਾਲਗ ਵਿਦੇਸ਼ੀਆਂ ਨੂੰ ਬਾਗੋ-ਬਾਗ ਕਰਨ ਦਾ ਫੈਸਲਾ ਕਰ ਲਿਆ ਹੈ, ਜਿਹੜੇ ਕਿ ਇਟਲੀ ਬਿਨਾਂ ਪੇਪਰਾਂ ਦੇ ਰੈਣ-ਬਸੇਰਾ ਕਰਦੇ ਹਨ ਅਤੇ ... ਪੂਰੀ ਖ਼ਬਰ

  • ਪਰਦੇਸਾਂ ਲਈ ਪੰਜਾਬੀਆਂ ਦੀ ਖਿੱਚ

    ਅੱਜ ਹਰ ਨੌਜਵਾਨ ਬਹੁਤ ਜਲਦੀ ਅਮੀਰ ਹੋਣਾ ਚਾਹੁੰਦਾ ਹੈ। ਇਸੇ ਕਰਕੇ ਸ਼ਾਇਦ ਉਨ੍ਹਾਂ ਨੂੰ ਵਿਦੇਸ਼ ਜਾਣ ਦਾ ਰਾਹ ਸਭ ਤੋਂ ਸੌਖਾ ਅਤੇ ਵਧੀਆ ਲੱਗਦਾ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਸ਼ਾਇਦ ਵਿਦੇਸ਼ ਦੀ ਜ਼ਮੀਨ ਉੱਤੇ ਡਾਲਰ, ਪੌਂਡ ਪੈਦਾ ਕਰਨ ਵਾਲੇ ਰੁੱਖ ਲੱਗੇ ਹੋਏ ਹਨ ਅਤੇ ਉੱਥੇ ਪਹੁੰਚਦੇ ਸਾਰ ਹੀ ਇਕੱਠੇ ਕਰ ਕੇ ਘਰ ਲੈ ਆਉਣੇ ਹਨ। ਇਸੇ ਕਰਕੇ ਹਰ ਨੌਜਵਾਨ ਚਾਹੇ ਉਹ ਮੁੰਡਾ ਹੈ ਜਾਂ ਕੁੜੀ, ਉਸ ਦੀ ਪਹਿਲੀ ਪਸੰਦ ਵਿਦੇਸ਼ ਵਿੱਚ ਜਾ ਕੇ ਪੈਸਾ ਕਮਾਉਣਾ ... ਪੂਰੀ ਖ਼ਬਰ

  • ਅਮਰੀਕਾ ਭਾਰਤੀ ਸਟੂਡੈਂਟਸ ਦੀ ਪਹਿਲੀ ਪਸੰਦ ਬਣਿਆ

    ਵਾਸ਼ਿੰਗਟਨ (ਸ.ਸ.ਪਾਰ ਬਿਉਰੋ) ਅਮਰੀਕਾ ਵਿੱਚ ਪੜ੍ਹਨ ਵਾਲੇ ਭਾਰਤੀ ਸਟੂਡੈਂਟਸ ਦੀ ਗਿਣਤੀ ਵਿੱਚ ਛੇ ਫੀਸਦੀ ਦਾ ਵਾਧਾ ਹੋਇਆ ਹੈ। ਇਹ ਗੱਲ ਇੱਕ ਇੰਟਰਨੈਸ਼ਨਲ ਐਜੂਕੇਸ਼ਨਲ ਰਿਪੋਰਟ ਤੋਂ ਸਾਹਮਣੇ ਆਈ ਹੈ। ਪਿਛਲੇ ਤਿੰਨ ਸਾਲਾਂ ਤੋਂ ਅਮਰੀਕਾ ਪੜ੍ਹਨ ਜਾਣ ਵਾਲੇ ਸਟੂਡੈਂਟਸ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਸੈਸ਼ਨ ਵਿੱਚ ਇਹ ਗਿਣਤੀ ਵਧ ਕੇ ੧,੦੨,੬੭੩ ਹੋ ਗਈ ਹੈ। ਓਪਨ ਡੋਰਸ ੨੦੧੪ ਦੀ ਸੋਮਵਾਰ ਜਾਰੀ ਰਿਪੋਰਟ ... ਪੂਰੀ ਖ਼ਬਰ

  • ਕੈਨੇਡਾ ਵਿੱਚ ਹੁਣ ਦੋ ਸਾਲ ਦੇ ਵਰਕ ਪਰਮਿਟ ਮਿਲਣਗੇ

    ਵੈਨਕੂਵਰ (ਸ.ਸ.ਪਾਰ ਬਿਉਰੋ) ਕੈਨੇਡਾ ਸਰਕਾਰ ਨੇ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵਪਾਰਕ ਘਰਾਣਿਆਂ ਵੱਲੋਂ ਸੱਦਣ 'ਤੇ ਨਵੇਂ ਹੁਕਮ ਜਾਰੀ ਕੀਤੇ ਹਨ। ਇਮੀਗਰੇਸ਼ਨ ਮੰਤਰੀ ਕਰਿਸ ਅਲੈਗਜ਼ੈਂਡਰ ਅਤੇ ਰੁਜ਼ਗਾਰ ਮੰਤਰੀ ਜੇਸਨ ਕੈਨੀ ਨੇ ਦੱਸਿਆ ਕਿ ਫਾਸਟ ਫੂਡ ਵਾਲਿਆਂ ਉਤੇ ਇਸ ਬਾਰੇ ਕੁਝ ਮਹੀਨੇ ਪਹਿਲਾਂ ਲਾਈ ਗਈ ਪਾਬੰਦੀ ਹਟਾ ਲਈ ਗਈ ਹੈ, ਪਰ ਹੁਣ ਕੁਝ ਨਵੀਆਂ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। ਹੁਣ ਵਪਾਰਕ ਅਦਾਰੇ ਘੱਟ ਤਨਖ਼ਾਹ ਦੇ ਲਾਲਚ ਨਾਲ ਕਿਸੇ ... ਪੂਰੀ ਖ਼ਬਰ

  • ਕੈਨੇਡਾ ਨੇ ਆਰਜ਼ੀ ਵਿਦੇਸ਼ੀ ਕਾਮੇ ਮੰਗਵਾਉਣ 'ਤੇ ਲੱਗੀ ਰੋਕ ਹਟਾਈ

    ਵੈਨਕੂਵਰ (ਸ.ਸ.ਪਾਰ ਬਿਉਰੋ) ਕੈਨੇਡਾ ਸਰਕਾਰ ਨੇ ਫੂਡ ਸੈਕਟਰ ਵਿਚ ਆਰਜ਼ੀ ਵਿਦੇਸ਼ੀ ਕਾਮੇ ਮੰਗਵਾਉਣ 'ਤੇ ਲਗਾਈ ਰੋਕ ਹਟਾ ਲਈ ਹੈ। ਤਕਰੀਬਨ ਦੋ ਮਹੀਨੇ ਪਹਿਲਾਂ ਰੁਜ਼ਗਾਰ ਮੰਤਰੀ ਜੈਸਨ ਕੈਨੀ ਨੇ ਫੂਡ ਸੈਕਟਰ ਵਿਚ ਆਰਜ਼ੀ ਵਿਦੇਸ਼ੀ ਕਾਮੇ ਮੰਗਵਾਉਣ ਤੇ ਰੋਕ ਲਗਾਉਣ ਦਾ ਐਲਾਨ ਕੀਤਾ ਸੀ। ਵਿਕਟੋਰੀਆ ਵਿਚ ਮੈਕਡੋਨਲਡ ਦੇ ਰੈਸਟੋਰੈਂਟ ਤੇ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਵਿਚ ਕਥਿਤ ਬੇਨਿਯਮੀਆਂ ਦਾ ਖੁਲਾਸਾ ਹੋਣ ਮਗਰੋਂ ਇਹ ... ਪੂਰੀ ਖ਼ਬਰ

  • ਕੈਨੇਡਾ ਦੀ ਨਾਗਰਿਕਤਾ ਲੈਣ ਵਾਲਿਆਂ ਦੀਆਂ ਮੁਸ਼ਕਿਲਾਂ ਹੁਣ ਹੋਰ ਵਧੀਆਂ

    ਓਟਾਵਾ (ਸ.ਸ.ਪਾਰ ਬਿਉਰੋ) ਕੈਨੇਡਾ ਦੀ ਨਾਗਰਿਕਤਾ ਲੈਣ ਵਾਲਿਆਂ ਦੀਆਂ ਮੁਸ਼ਕਿਲਾਂ ਹੁਣ ਹੋਰ ਵੱਧ ਗਈਆਂ ਹਨ। ਕੰਜਰਵੇਟਿਵ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਬਿੱਲ 'ਸੀ-੨੪' ਦੇ ਅਧੀਨ ਹੁਣ ਪਰਮਾਨੈਂਟ ਰੈਜੀਡੈਂਟਸ ਦੀਆਂ ਸ਼ਰਤਾਂ ਵਿਚ ਕੈਨੇਡਾ ਵਿਚ ਸਰੀਰਕ ਤੌਰ 'ਤੇ ਰਹਿਣ ਦੇ ਸਮੇਂ ਵਿਚ ਹੋਰ ਵਾਧਾ ਕਰ ਦਿੱਤਾ ਗਿਆ ਹੈ। ਪੁਰਾਣੇ ਨਿਯਮਾਂ ਦੇ ਅਧੀਨ ਪਰਮਾਨੈਂਟ ਰੈਜ਼ੀਡੈਂਸੀ ਲਈ ਕੈਨੇਡਾ ਵਿਚ ਚਾਰ ਸਾਲਾਂ 'ਚੋਂ ਤਿੰਨ ਸਾਲ ਬਿਤਾਉਣੇ ਜ਼ਰੂਰੀ ਸਨ ... ਪੂਰੀ ਖ਼ਬਰ

  • ਆਸਟ੍ਰੇਲੀਆ ਇਕ ਸਾਲ 'ਚ ਸੱਦੇਗਾ ਦੋ ਲੱਖ ਵਿਦੇਸ਼ੀ ਕਾਮੇ

    ਸਿਡਨੀ (ਸ.ਸ.ਪਾਰ ਬਿਉਰੋ) ਆਸਟ੍ਰੇਲੀਆ ਸਰਕਾਰ ਦੇਸ਼ ਅੰਦਰ ਆਪਣੀਆਂ ਘਰੇਲੂ ਜ਼ਰੂਰਤਾਂ ਨੂੰ ਪੂਰਾ ਕਰਨ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਵਿਦੇਸ਼ਾਂ ਤੋਂ ਵੱਡੇ ਪੱਧਰ 'ਤੇ ਕਾਮੇ ਸੱਦੇਗਾ। ਸਰਕਾਰ ਨੇ ਆਪਣੇ ਨਵੇਂ ਇਮੀਗ੍ਰੇਸ਼ਨ ਪ੍ਰੋਗਰਾਮ ਦਾ ਬਾਕਾਇਦਾ ਐਲਾਨ ਕਰ ਦਿੱਤਾ ਹੈ। ਆਸਟ੍ਰੇਲੀਆ ਆਉਂਦੇ ਇਕ ਵਰ੍ਹੇ ਵਿੱਚ ਕਰੀਬ ਦੋ ਲੱਖ ਲੋਕਾਂ ਨੂੰ ਪੱਕੇ ਵੀਜ਼ੇ ਦਿੰਦਿਆਂ ਵਿਦੇਸ਼ਾਂ ਤੋਂ ਸੱਦੇਗਾ। ਓਧਰ ਵੀਜ਼ਾ ਕਾਨੂੰਨਾਂ ਦੇ ... ਪੂਰੀ ਖ਼ਬਰ

  • ਨਵੇਂ ਵਰ੍ਹੇ ਤੋਂ ਸ਼ੁਰੂ ਹੋਵੇਗਾ ਕੈਨੇਡਾ ਦਾ ਨਵਾਂ ਐਕਸਪ੍ਰੈਸ ਵੀਜ਼ਾ

    ਕੈਨੇਡਾ (ਸ.ਸ.ਪਾਰ ਬਿਉਰੋ) ਆਰਥਿਕ ਆਧਾਰ ਤੇ ਕੈਨੇਡਾ ਆਉਣ ਦੇ ਚਾਹਵਾਨ ਵਿਦੇਸ਼ੀਆਂ ਲਈ ਵੀਜ਼ਾ ਜਾਰੀ ਰਹੇਗਾ ਪਰ ਹੁਣ ਇਸਨੂੰ 'ਐਕਸਪ੍ਰੈਸ ਐਂਟਰੀ' ਵੀਜ਼ਾ ਆਖਿਆ ਜਾਵੇਗਾ।ਇਹ ਨਵਾਂ ਵੀਜ਼ਾ ਜਨਵਰੀ ੨੦੧੫ ਤੋਂ ਆਰੰਭ ਹੋਵੇਗਾ।ਇਸ ਰਾਹੀਂ ਕਾਮਿਆਂ ਦੀਆਂ ਖੇਤਰੀ ਕਮੀਆਂ ਨਾਲ ਸਿੰਜਿਆ ਜਾਵੇਗਾ। ਇਹ ਵੀਜ਼ਾ ਲੈਣ ਵਾਲੇ ਉਹ ਉਮੀਦਵਾਰ ਹੋਣਗੇ ਜਿਨ੍ਹਾਂ ਕੋਲ ਕੈਨੇਡਾ ਦੇ ਕਿਸੇ ਕਾਰੋਬਾਰੀ ਅਦਾਰੇ ਦਫਤਰ ਜਾਂ ਕਿਸੇ ਉੱਦਮੀ ਤੋਂ ਨੋਕਰੀ ਲਈ ਪੇਸ਼ਕਸ਼ ... ਪੂਰੀ ਖ਼ਬਰ

  • ਕੈਨੇਡੀਅਨ ਸੂਬੇ ਕਿਊਬੇਕ ਨੇ ਪ੍ਰਵਾਸੀਆ ਲਈ ਬੂਹੇ ਖੋਲ੍ਹੇ

    ਕਿਊਬੇਕ (ਸ.ਸ.ਪਾਰ ਬਿਉਰੋ) ਕੈਨੇਡੀਅਨ ਸੂਬੇ ਕਿਊਬੇਕ ਨੇ ਪ੍ਰਵਾਸੀਆਂ ਲਈ ਆਪਣੇ ਬੂਹੇ ਖੋਲ੍ਹ ਦਿੱਤੇ ਹਨ।ਇਸ ਸੂਬੇ 'ਚ ਇਮੀਗ੍ਰੇਸ਼ਨ ਦੀਆਂ ਤਿੰਨ ਹਰਮਨ ਪਿਆਰੀਆਂ ਸਟ੍ਰੀਮਜ਼ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਨਾਂ੍ਹ ਵਿੱਚੋ ਇੱਕ ਨਿਵੇਸ਼ਕਾਂ ਤੇ ਉਦਮੀਆਂ ਲਈ ਵੀ ਖੁੱਲੀ ਹੈ। ਕਿਊਬੇਕ ਸੂਬਾ ਫਰੈਂਚ ਭਾਸ਼ੀ ਹੈ ਤੇ ਜੇ ਕਿਸੇ ਦੀ ਉੱਥੇ ਜਾ ਕੇ ਸੈਟਲ ਹੋਣ ਦੀ ਦਿਲਚਸਪੀ ਹੈ, ਤਾਂ ਹੁਣ ਇਹ ਸੁਨਹਿਰੀ ਮੋਕਾ ਹੈ। ਤਿੰਨੇ ਇਮੀਗ੍ਰੇਸ਼ਨ ਪੌਗਰਾਮਾਂ ... ਪੂਰੀ ਖ਼ਬਰ

  • ਮਲੇਸ਼ੀਆ ਵਿੱਚ ਰਹਿਣ ਲਈ ਹੁਣ ਨਵਾਂ 'ਮਲੇਸ਼ੀਆ ਮਾਈ ਸੈਕੰਡ ਹੋਮ' ਵੀਜ਼ਾ

    ਮਲੇਸ਼ੀਆ ਇਕ ਸੋਹਣਾ ਦੇਸ਼ ਹੈ,ਜਿੱਥੇ ਖੂਬਸੂਰਤ ਸਮੁੰਦਰੀ ਕੰਢਿਆਂ ਤੋਂ ਲੈ ਕੇ ਉਚੇ ਅਤੇ ਰਮਣੀਕ ਪਹਾੜੀ ਸਥਾਨ ਮੋਜੂਦ ਹਨ ਅਤੇ ਪ੍ਰਵਾਸੀ ਇੱਥੇ ਰਹਿ ਕੇ ਕੰਮ ਵੀ ਕਰ ਸਕਦੇ ਹਨ।ਬਹੁਤ ਸਾਰੇ ਪ੍ਰਵਾਸੀਆਂ ਨੇ ਤਾਂ ਮਲੇਸ਼ੀਆ ਨੂੰ ਆਪਣਾ ਦੂਜਾ ਘਰ ਵੀ ਬਣਾਇਆ ਹੋਇਆ ਹੈ ਕਿਉਂਕਿ ਇੱਥੇ ਦੇ ਵੀਜ਼ਾ ਨਿਯਮ ਸੁਖਾਲੇ ਹਨ, ਕੋਈ ਬਹੁਤੇ ਸਖਤ ਨਹੀ ਹਨ।ਇਸੇ ਲਈ ਮਲੇਸੀਆਂ ਸਰਕਾਰ ਨੇ 'ਮਲੇਸ਼ੀਆਂ ਮਾਈ ਸੈਕੰਡ ਹੋਮ'ਨਾਂਅ ਦਾ ਵਿਸ਼ੇਸ਼ ਪ੍ਰੋਗਰਾਮ ਵੀ ਸ਼ੁਰੂ ਕੀਤਾ ... ਪੂਰੀ ਖ਼ਬਰ

    ਚਲੰਤ ਮਸਲੇ

    • ਸਿੱਖ ਕਤਲੇਆਮ: ਅਭਿਸ਼ੇਕ ਦਾ ਪੌਲੀਗ੍ਰਾਫ ਟੈਸਟ 3 ਤੋਂ

      ਨਵੀਂ ਦਿੱਲੀ, 12 ਸਤੰਬਰ\r\nਸੀਬੀਆਈ ਨੇ ਇਥੋਂ ਦੀ ਇਕ ਅਦਾਲਤ ’ਚ ਦੱਸਿਆ ਕਿ ਵਿਵਾਦਤ ਅਸਲਾ ਡੀਲਰ ਅਭਿਸ਼ੇਕ ਵਰਮਾ, ਜੋ 1984 ਸਿੱਖ ਕਤਲੇਆਮ ਦਾ ਗਵਾਹ ਹੈ, ਦਾ ਪੌਲੀਗ੍ਰਾਫ ਟੈਸਟ 3 ਅਕਤੂਬਰ ਤੋਂ ਕਰਾਇਆ ਜਾਵੇਗਾ। ਐਡੀਸ਼ਨਲ ਚੀਫ ਮੈਟਰੋਪੋਲਿਟਨ ਮੈਜਿਸਟਰੇਟ ਅਮਿਤ ਅਰੋੜਾ ਨੂੰ ਸੀਬੀਆਈ ਨੇ ਦੱਸਿਆ ਕਿ ਸਰਕਾਰੀ ਫੌਰੈਂਸਿਕ ਲੈਬ, ਰੋਹਿਨੀ ਨੇ ਟੈਸਟ ਲਈ ਤਾਰੀਖ਼ਾਂ ਦੀ ਪੁਸ਼ਟੀ ਕਰ ਦਿੱਤੀ ... ਪੂਰੀ ਖ਼ਬਰ

    • ਅੰਮ੍ਰਿਤਸਰ ’ਚ ਬਲਿਊ ਵ੍ਹੇਲ ਦੇ ਦੋ ਸ਼ਿਕਾਰ ਸਾਹਮਣੇ ਆਏ

      ਅੰਮ੍ਰਿਤਸਰ, 12 ਸਤੰਬਰ ਪਠਾਨਕੋਟ ਮਗਰੋਂ ਅੰਮ੍ਰਿਤਸਰ ਵਿੱਚ ਵੀ ਬਲਿਊ ਵ੍ਹੇਲ ਗੇਮ ਦਾ ਸ਼ਿਕਾਰ ਬਣੇ ਦੋ ਬੱਚਿਆਂ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਬੱਚਿਆਂ ਨੂੰ ਕੌਂਸਲਿੰਗ ਅਤੇ ਇਲਾਜ ਲਈ ਮਨੋਰੋਗ ਮਾਹਿਰ ਕੋਲ ਲਿਆਂਦਾ ਗਿਆ ਹੈ। ਡਾ. ਹਰਜੋਤ ਸਿੰਘ ਨੇ ਦੱਸਿਆ ਕਿ ਦੋਵੇਂ ਬੱਚੇ ਪਿਛਲੇ ਕੁਝ ਸਮੇਂ ਤੋਂ ਇਸ ਗੇਮ ਵਿੱਚ ਰੁੱਝੇ ਹੋਏ ਸਨ। ਦੋਵੇਂ ਮੁੰਡੇ ਅੱਲ੍ਹੜ ਉਮਰ ਦੇ ਹਨ ਅਤੇ ਚੰਗੇ ਪਰਿਵਾਰਾਂ ਨਾਲ ਸਬੰਧਤ ਹਨ। ਦੋਵਾਂ ਦੀ ਸ਼ਨਾਖਤ ਦੱਸਣ ... ਪੂਰੀ ਖ਼ਬਰ

    • ਮਾਂ ਦੀ ਕੁੱਖ ਕਿੱਧਰ ਨੂੰ ਚੱਲੀ ?

      ਮਾਂ-ਬਾਪ ਔਲਾਦ ਦੀ ਪ੍ਰਾਪਤੀ ਲਈ ਕੀ ਕੁੱਝ ਨਹੀਂ ਕਰਦੇ।ਜਿਸ ਵਿਆਹੁਤਾ ਜੋੜੇ ਦੇ ਵਿਆਹ ਤੋਂ ੫-੬ ਸਾਲਾਂ ਤਕ ਕੋਈ ਬੱਚਾ ਨਾ ਹੋਵੇ ਤਾਂ ਉਹ ਜਿਥੇ ਵੀ ਕਿਸੇ ਨੇ ਦਸ ਪਾਈ ਕੋਈ ਗੁਰਦਵਾਰਾ, ਮੰਦਰ, ਸੰਤ ਮਹਾਤਮਾ ਦਾ ਦਰ ਨਹੀਂ ਛੱਡਦੇ ਅਤੇ ਆਪਣੀ ਕਾਮਨਾਵਾਂ ਦੀ ਪੂਰਤੀ ਲਈ ਜੋਦੜੀ ਕਰਦੇ ਹਨ। ਜਦੋਂ ਬੱਚਾ ਹੋ ਜਾਂਦਾ ਹੈ ਤੇ ਖਾਸ ਕਰ ਜਦੋਂ ਲੜਕੀ ਪੈਦਾ ਹੋ ਜਾਵੇ ਤਾਂ ਉਹ ਫਿਰ ਅਰਦਾਸਾਂ ਦੀ ਝੜੀ ਲਾ ਦਿੰਦੇ ਹਨ ਕਿ ਰੱਬ ਉਨ੍ਹਾਂ ਦੀ ਕੁੱਖ ਵਿਚ ਪੁੱਤਰ ... ਪੂਰੀ ਖ਼ਬਰ

    • ਦੇਸ਼ ਦੇ ਬਦਲੇ ਸਿਆਸੀ ਹਾਲਾਤ: ਅਕਾਲੀ ਬੀਜੇਪੀ ਰਿਸ਼ਤੇ ਤਿੜਕਣੇ ਲਾਜ਼ਮੀ

      ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਏਜੰਡੇ ਜਾਂ ਕਰ-ਵਿਹਾਰ ਬਾਰੇ ਕਿਸੇ ਦੀ ਰਾਏ ਕੋਈ ਵੀ ਹੋ ਸਕਦੀ ਹੈ ।ਸ਼ਾਇਦ ਉਦੋਂ ਮੇਰੇ ਵਰਗੇ ਹੋਰਨਾ ਬਹੁਤ ਸਾਰੇ ਲੋਕਾਂ ਨੂੰ ਇਹ ਲਗਦਾ ਹੋਵੇ ਕਿ ਬਾਦਲ ਇਹ ਵੇਲਾ ਵਿਹਾ ਚੁੱਕੀਆਂ ਗੱਲਾਂ ਕਰ ਰਹੇ ਨੇ ਪਰ ਇਹ ਹਕੀਕਤ ਹੈ ਅਮਨ ਅਤੇ ਸਦਭਾਵਨਾ ਦਾ ਮੁੱਦਾ ਪੰਜਾਬ ਲਈ ਹਮੇਸ਼ਾ ਹੀ ਅਹਿਮ ਰਿਹਾ ਹੈ ਰਹੇਗਾ। ਪੰਜਾਬ ਦੀ ਭੂਗੋਲਿਕ ਪੁਜ਼ੀਸ਼ਨ,ਮੁਲਕ ਦੀ ਸਿੱਖ ਘੱਟਗਿਣਤੀ ਦੀ ਬਹੁਗਿਣਤੀ ਵਸੋਂ ਅਤੇ ਦੋ ਦਹਾਕੇ ਤੋਂ ਵੀ ... ਪੂਰੀ ਖ਼ਬਰ

    • ਬੜੀਆਂ ਲਾਰੇਬਾਜ਼ ਹੁੰਦੀਆਂ ਨੇ ਸਰਕਾਰਾਂ

      ਕਿਸੇ ਵੀ ਦੇਸ਼ ਦੇ ਕਾਨੂੰਨ ਅਤੇ ਸ਼ਾਸ਼ਨ ਪ੍ਰਬੰਧ ਨੂੰ ਚਲਾਉਣ ਲਈ ਕੁਝ ਜਿੰਮੇਵਾਰ, ਪੜ੍ਹੇ-ਲਿਖੇ, ਅਗਾਂਹਵਧੂ ਸੋਚ, ਤੰਦਰੁਸਤ ਤੇ ਹੋਣਹਾਰ ਲੋਕਾਂ ਦੀ ਜ਼ਰੂਰਤ ਹੁੰਦੀ ਹੈ। ਇਹਨਾਂ ਲੋਕਾਂ ਨੂੰ ਅਸੀਂ ਚੋਣ ਪ੍ਰਕਿਰਿਆ ਰਾਹੀ ਨਿਯੁਕਤ ਕਰਦੇ ਹਾਂ। ਇਹ ਲੋਕ ਸਾਡੇ ਬਹੁਮਤ ਦੇ ਆਧਾਰ 'ਤੇ ਹੀ ਚੁਣੇ ਜਾਂਦੇ ਹਨ। ਚੁਣੇ ਗਏ ਵਿਅਕਤੀਆਂ ਦਾ ਇੱਕ ਗਰੁੱਪ ਬਣ ਜਾਂਦਾ ਹੈ। ਇਸ ਗਰੁੱਪ ਨੂੰ ਹੀ ਸਰਕਾਰ ਕਹਿੰਦੇ ਹਨ।ਮਹਾਨ ਇਬਰਾਹਿਮ ਲਿੰਕਨ ਅਨੁਸਾਰ ਲੋਕਾਂ ... ਪੂਰੀ ਖ਼ਬਰ

    • ਲਗਾਤਾਰ ਵਧ ਰਹੇ ਨੇ, ਨਾਬਾਲਗ ਬੱਚੀਆਂ ਨਾਲ ਜ਼ਬਰ ਜ਼ਿਨਾਹ ਦੇ ਮਾਮਲੇ

      ਪੁਰਾਤਨ ਅਤੇ ਅਜੋਕੇ ਸਮੇਂ 'ਚ ਹੁਣ ਕਾਫ਼ੀ ਫ਼ਰਕ ਪੈ ਚੁੱਕਾ ਹੈ। ਅੱਜ ਤੋਂ ਚਾਰ-ਪੰਜ ਦਹਾਕੇ ਪਹਿਲਾਂ ਲੋਕਾਂ ਦੀ ਸੋਚ 'ਚ ਉਡਾਣ ਭਰੀ ਹੁੰਦੀ ਸੀ। ਜਿਸ ਕਾਰਨ ਲੋਕਾਂ ਦੀ ਵਿਚਾਰਧਾਰਾ ਤੇ ਸੋਚ ਬਹੁਤ ਵਧੀਆ ਹੁੰਦੀ ਸੀ ਜੋ ਕਿ ''ਇਨਸਾਨੀਅਤ'', ''ਆਪਣਾਪਣ'', ''ਉਸਾਰੂ ਖ਼ਿਆਲਾਤ'', ''ਰੂਹਾਂ 'ਚ ਖਿੱਚ'', ''ਮਨਾਂ 'ਚ ਪਿਆਰ'' ਅਤੇ ਸਭਨਾਂ ਲਈ ਖ਼ੁਸ਼ੀ ਦੇ ਸਨੇਹ ਭਰਪੂਰ ਹੁੰਦੀ ਸੀ। ਜਿਸ ਤੋਂ ਚੰਗੀ ਪ੍ਰੇਰਣਾ ਲੈ ਕੇ ਸਮੂਹਿਕ ਸੰਸਾਰ ਵਾਸੀ ਆਪਸ ਵਿੱਚ ਇੱਕਜੁਟ ਹੋ ਕੇ ... ਪੂਰੀ ਖ਼ਬਰ

    • ਰਾਹੁਲ ਗਾਂਧੀ ਤੇ ਮਨਮੋਹਨ ਸਿੰਘ ਦੀ ਸ਼ਾਖ਼ ਡਿੱਗੀ

      ਸ੍ਰੀ ਅਟੱਲ ਬਿਹਾਰੀ ਬਾਜਪਾਈ ਤਕਰੀਬਨ ੬ ਸਾਲ ਦੇ ਕਰੀਬ ਪ੍ਰਧਾਨ ਮੰਤਰੀ ਰਹੇ । ਉਹ ਭਾਵੇਂ ਬੀ.ਜੇ.ਪੀ. ਦੇ ਪ੍ਰਧਾਨ ਮੰਤਰੀ ਸਨ, ਪਰ ਆਮ ਤੌਰ ਤੇ ਲਿਬਰਲ ਹੀ ਮੰਨਿਆ ਜਾਂਦਾ ਹੈ। ਆਮ ਚਰਚਾ ਸੀ, ਕਿ ਉਸ ਸਮੇਂ ਆਰ.ਐਸ.ਐਸ. ਉਨ੍ਹਾਂ ਤੇ ਬਹੁਤੀ ਖੁਸ਼ ਨਹੀਂ ਸੀ। ਉਨ੍ਹਾਂ ਨੂੰ ਕਈ ਮੁਸ਼ਕਲਾਂ ਆਈਆਂ, ਸ੍ਰੀਮਤੀ ਮਮਤ ਬੈਨਰਜੀ ਵਿਚਕਾਰ ਹੀ ਛੱਡ ਗਈ। ਐਨ.ਡੀ.ਏ. ਵੀ ਪ੍ਰਾਂਤਿਕ ਪਾਰਟੀਆਂ ਦੀਆਂ ਵਿਸਾਖੀਆਂ ਦੇ ਸਹਾਰੇ ਚੱਲ ਰਿਹਾ ਸੀ। ੨੦੦੪ ਵਿੱਚ ਭਾਵੇਂ ... ਪੂਰੀ ਖ਼ਬਰ

    • ਸੈਰ-ਸਪਾਟੇ 'ਤੇ ਜਾਣ ਤੋਂ ਪਹਿਲਾਂ ਧਿਆਨ ਰੱਖੋ

      ਪਿਛਲੇ ਮਹੀਨੇ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੀਆਂ ਵਿਦਿਆਰਥਣਾਂ ਨਾਲ ਉਤਰਾਖੰਡ ਦੇ ਹਰਿਦੁਆਰ, ਰਿਸ਼ੀਕੇਸ਼, ਦੇਹਰਾਦੂਨ ਅਤੇ ਮਸੂਰੀ ਦੇ ਟੂਰ ਦਾ ਆਨੰਦ ਮਾਣ ਕੇ ਜਦ ਮੈਂ ਵਾਪਸ ਪਰਤਿਆ ਤਾਂ ਇੱਕ ਅਖ਼ਬਾਰ ਵਿੱਚ ਮੰਡੀ ਇਲਾਕੇ ਦੇ 'ਥਲੋਟ' ਸਥਾਨ ਵਿਖੇ ਹੈਦਰਾਬਾਦ ਦੇ ਵੀ.ਐਨ.ਆਰ. ਇੰਸਟੀਚਿਊਟ ਆਫ਼ ਇੰਜਨੀਅਰਿੰਗ ਦੇ ਵਿਦਿਆਰਥੀਆਂ ਦੇ ਬਿਆਸ ਦਰਿਆ ਵਿੱਚ ਵਹਿ ਜਾਣ ਦੀ ਮਨਹੂਸ ਖ਼ਬਰ ਪੜ੍ਹੀ। ਭਾਵੇਂ ਮੈਨੂੰ ਟੂਰ ਦੇ ਦੌਰਾਨ ਹੀ ਇਹ ਖ਼ਬਰ, ਸਾਡੀ ... ਪੂਰੀ ਖ਼ਬਰ

    • ਕਿੱਥੇ ਗਿਆ ਉਹ ਫ਼ਿਕਰਾਂ ਦਾ ਪਰਛਾਵਾਂ?

      ਉਂਝ ਤਾਂ ਬੜਾ ਕੁਝ ਸਾਡੀ ਜ਼ਿੰਦਗੀ 'ਚ ਨਿਰੰਤਰ ਵਾਪਰਦਾ ਹੀ ਰਹਿੰਦੈ ਪਰ ਕਈ ਵਾਰ ਇਨਸਾਨੀ ਜੀਵਨ-ਸ਼ੈਲੀ 'ਚ ਕੁਝ ਅਜਿਹੀਆਂ ਹੱਡ ਬੀਤੀਆਂ ਵੀ ਆਪਣੇ-ਆਪ ਸਾਡੇ ਸਫ਼ਰਨਾਮੇ 'ਚ ਆ ਬਿਰਾਜਮਾਨ ਹੋ ਜਾਂਦੀਆਂ ਹਨ ਜੋ ਮੱਲੋਂ-ਜ਼ੋਰੀ ਇਸ ਜ਼ਿੰਦਗੀ 'ਚ ਸੁਨਹਿਰੀ ਤੇ ਅਭੁੱਲ ਯਾਦਾਂ ਬਣਕੇ ਸਾਡੇ ਸੀਨੇ 'ਚ ਆਪਣਾ ਮੁਕਾਮ ਹਾਸਿਲ ਕਰਦੀਆਂ-ਕਰਦੀਆਂ ਆਖ਼ਿਰ ਕਰ ਹੀ ਲੈਂਦੀਆਂ ਹਨ ਜੋ ਸਚਾਈ ਵੀ ਹੁੰਦੀਆਂ ਨੇ ਅਤੇ ਉਨ੍ਹਾਂ ਵਿਚ ਦਰਦ ਵੀ ਹੁੰਦਾ ਹੈ। ਪੰ੍ਰਤੂ ਇਨ੍ਹਾਂ ... ਪੂਰੀ ਖ਼ਬਰ

    • ਲਵ-ਮੈਰਿਜ਼ ਅਤੇ ਦੀਵਾਨਗ਼ੀ-ਮੈਰਿਜ਼ ਵਿਚਲਾ ਅੰਤਰ

      ਅਤੁੱਟ ਬੰਧਨ ਵਿਆਹ ਦਾ ਇਨਸਾਨੀ ਜੀਵਨ ਨਾਲ ਆਗ਼ਾਜਤਾ ਤੋਂ ਹੀ ਗੂੜ੍ਹਾ ਨਾਤਾ ਰਿਹਾ ਹੈ ਅਤੇ ਵੱਖ-ਵੱਖ ਸਮੇਂ ਸਮੂਹ ਸੰਸਾਰਿਕ ਵਾਸੀ ਪਰੰਪਰਾਗਤ ਮੁਤਾਬਿਕ ਆਪਣੇ ਕਾਰਜ਼ ਨਿਭਾਉਂਦੇ ਆ ਰਹੇ ਹਨ। ਇੱਕ ਔਰਤ ਅਤੇ ਮਰਦ ਨੂੰ ਕੁਦਰਤ ਅਤੇ ਈਸ਼ਵਰ ਨੇ ਸਾਰੀ ਜ਼ਿੰਦਗੀ ਇੱਕ-ਦੂਜੇ ਦਾ ਸਾਥ ਦੇਣ ਅਤੇ ਮਾਣਨ ਲਈ ਦੋਹਾਂ ਨੂੰ ਇਕਾਗਰ ਕੀਤਾ ਹੈ। ਸੋ, ਉਸ ਦੀ ਸ੍ਰਿਸ਼ਟੀ ਹੈ, ਉਸ ਦੀ ਮਰਜ਼ੀ ਹੈ ਅਤੇ ਉਸ ਦੀ ਕਮਾਲਤ। ਆਓ! ਅੱਗੇ ਵਧਦੇ ਹਾਂ! ਪਹਿਲਾਂ ਬੱਚਿਆਂ ਦੇ ... ਪੂਰੀ ਖ਼ਬਰ


    Warning: include(bot.php): failed to open stream: No such file or directory in /home/satsamun/public_html/index.php on line 52

    Warning: include(): Failed opening 'bot.php' for inclusion (include_path='.:/usr/lib/php:/usr/local/lib/php') in /home/satsamun/public_html/index.php on line 52