ਮਾਲਟਾ ਕਿਸ਼ਤੀ ਕਾਂਡ ਦੇ ਪੰਜਾਬੀਆਂ ਨੂੰ ਯਾਦ ਕਰਦੇ ਹੋਏ
ਸੰਸਾਰ ਭਰ ਵਿਚ ਕਾਨੂੰਨੀ ਅਤੇ ਗੈਰ-ਕਾਨੂੰਨੀ ਪਰਵਾਸ ਵਾਲੇ ਰਸਤਿਆਂ ਅਤੇ ਇਰਾਦਿਆਂ ਦੀ ਚਰਚਾ ਕਰਦੇ ਹੋਏ ਅਸੀਂ ਇਸ ਨਤੀਜੇ ਉੱਤੇ ਪੁੱਜਦੇ ਹਾਂ ਕਿ ਇਸ ਵੇਲੇ ਲਗਭਗ ੨੩ ਕਰੋੜ ਪਰਵਾਸੀ ਆਪਣੀ ਜਨਮ ਭੂਮੀ ਨੂੰ ਛੱਡ ਕੇ ਦੂਰ-ਦੁਰੇਡੇ ਦੇ ਦੇਸ਼ਾਂ ਨੂੰ ਆਪਣੇ ਦੇਸ਼ ਨਾਲੋਂ ਵਧੀਆ, ਸੁਰੱਖਿਅਤ, ਅਮੀਰ ਅਤੇ ਅਮਨ ਪਸੰਦ ਸਮਝਦੇ ਹੋਏ ਵਿਦੇਸ਼ਾਂ ਵਿਚ ਵਸੇ ਹੋਏ ਹਨ। ਇਨ੍ਹਾਂ ਵਿਚ ਲਗਭਗ ੬ ਕਰੋੜ ਉਹ ਭਾਰਤੀ ਪਰਵਾਸੀ ਹਨ, ਜੋ ਆਪ ਜਾਂ ਆਪਣੇ ਉਨ੍ਹਾਂ ਵੱਡੇ-ਵਡੇਰਿਆਂ ਦੀ ਔਲਾਦ ਹਨ, ਜਿਨ੍ਹਾਂ ਦੀਆਂ ਜੜ੍ਹਾਂ ਭਾਰਤ ਨਾਲ ਜੁੜੀਆਂ ਹੋਈਆਂ ਹਨ। ਭਾਰਤ ... Read Full Story
|