HOMEePaper
Chief Editor: , Mobile: +91 98148 05761, Email:
Live KirtanAboutTariffContact usPayment
Category


Archive News Search for "Wednesday, September 13, 2017"
 
ਸਿੱਖ ਕਤਲੇਆਮ: ਅਭਿਸ਼ੇਕ ਦਾ ਪੌਲੀਗ੍ਰਾਫ ਟੈਸਟ 3 ਤੋਂ

ਨਵੀਂ ਦਿੱਲੀ, 12 ਸਤੰਬਰ\r\nਸੀਬੀਆਈ ਨੇ ਇਥੋਂ ਦੀ ਇਕ ਅਦਾਲਤ ’ਚ ਦੱਸਿਆ ਕਿ ਵਿਵਾਦਤ ਅਸਲਾ ਡੀਲਰ ਅਭਿਸ਼ੇਕ ਵਰਮਾ, ਜੋ 1984 ਸਿੱਖ ਕਤਲੇਆਮ ਦਾ ਗਵਾਹ ਹੈ, ਦਾ ਪੌਲੀਗ੍ਰਾਫ ਟੈਸਟ 3 ਅਕਤੂਬਰ ਤੋਂ ਕਰਾਇਆ ਜਾਵੇਗਾ। ਐਡੀਸ਼ਨਲ ਚੀਫ ਮੈਟਰੋਪੋਲਿਟਨ ਮੈਜਿਸਟਰੇਟ ਅਮਿਤ ਅਰੋੜਾ ਨੂੰ ਸੀਬੀਆਈ ਨੇ ਦੱਸਿਆ ਕਿ ਸਰਕਾਰੀ ਫੌਰੈਂਸਿਕ ਲੈਬ, ਰੋਹਿਨੀ ਨੇ ਟੈਸਟ ਲਈ ਤਾਰੀਖ਼ਾਂ ਦੀ ਪੁਸ਼ਟੀ ਕਰ ਦਿੱਤੀ ...
Read Full Story


ਅੰਮ੍ਰਿਤਸਰ ’ਚ ਬਲਿਊ ਵ੍ਹੇਲ ਦੇ ਦੋ ਸ਼ਿਕਾਰ ਸਾਹਮਣੇ ਆਏ

ਅੰਮ੍ਰਿਤਸਰ, 12 ਸਤੰਬਰ ਪਠਾਨਕੋਟ ਮਗਰੋਂ ਅੰਮ੍ਰਿਤਸਰ ਵਿੱਚ ਵੀ ਬਲਿਊ ਵ੍ਹੇਲ ਗੇਮ ਦਾ ਸ਼ਿਕਾਰ ਬਣੇ ਦੋ ਬੱਚਿਆਂ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਬੱਚਿਆਂ ਨੂੰ ਕੌਂਸਲਿੰਗ ਅਤੇ ਇਲਾਜ ਲਈ ਮਨੋਰੋਗ ਮਾਹਿਰ ਕੋਲ ਲਿਆਂਦਾ ਗਿਆ ਹੈ। ਡਾ. ਹਰਜੋਤ ਸਿੰਘ ਨੇ ਦੱਸਿਆ ਕਿ ਦੋਵੇਂ ਬੱਚੇ ਪਿਛਲੇ ਕੁਝ ਸਮੇਂ ਤੋਂ ਇਸ ਗੇਮ ਵਿੱਚ ਰੁੱਝੇ ਹੋਏ ਸਨ। ਦੋਵੇਂ ਮੁੰਡੇ ਅੱਲ੍ਹੜ ਉਮਰ ਦੇ ਹਨ ਅਤੇ ਚੰਗੇ ਪਰਿਵਾਰਾਂ ਨਾਲ ਸਬੰਧਤ ਹਨ। ਦੋਵਾਂ ਦੀ ਸ਼ਨਾਖਤ ਦੱਸਣ ਤੋਂ ਗੁਰੇਜ਼ ਕਰਦਿਆਂ ਉਨ੍ਹਾਂ ਕਿਹਾ ਕਿ ਫਿਲਹਾਲ ਇਲਾਜ ਚੱਲ ਰਿਹਾ ਹੈ ਅਤੇ ਦੋਵੇਂ ...
Read Full Story


1