ਦਿੱਲੀ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਰਾਜਿੰਦਰ ਸੱਚਰ ਨਹੀਂ ਰਹੇ
ਪੱਤਰ ਪ੍ਰੇਰਕ\r\nਨਵੀਂ ਦਿੱਲੀ, 20 ਅਪਰੈਲ\r\nਦਿੱਲੀ ਹਾਈ ਕੋਰਟ ਦੇ ਸੇਵਾ ਮੁਕਤ ਚੀਫ ਜਸਟਿਸ ਰਾਜਿੰਦਰ ਸੱਚਰ ਦਾ ਅੱਜ ਦਿੱਲੀ ਦੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਦੋ ਹਫ਼ਤੇ ਪਹਿਲਾਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।\r\nਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 94 ਸਾਲਾਂ ਦੇ ਜਸਟਿਸ ਸੱਚਰ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਅੱਜ ਕਰੀਬ 12 ਵਜੇ ਆਖ਼ਰੀ ਸਾਹ ਲਿਆ। ਜਸਟਿਸ ਸੱਚਰ ਦਾ ਜਨਮ 22 ਦਸੰਬਰ, 1923 ਨੂੰ ਹੋਇਆ ਸੀ ਤੇ ਉਨ੍ਹਾਂ 6 ਅਗਸਤ ਤੋਂ 22 ਦਸੰਬਰ, 1985 ਤੱਕ ਦਿੱਲੀ ਹਾਈ ਕੋਰਟ ... Read Full Story
|