HOMEePaper
Chief Editor: Inderjit Singh, Mobile: +91 98148 05761, Email: satsamundropaar@yahoo.com
Live KirtanAboutTariffContact usPayment
Category


ਸਿੱਖ ਕਤਲੇਆਮ: ਅਭਿਸ਼ੇਕ ਦਾ ਪੌਲੀਗ੍ਰਾਫ ਟੈਸਟ 3 ਤੋਂ


Date: Sep 13, 2017

ਨਵੀਂ ਦਿੱਲੀ, 12 ਸਤੰਬਰ\r\nਸੀਬੀਆਈ ਨੇ ਇਥੋਂ ਦੀ ਇਕ ਅਦਾਲਤ ’ਚ ਦੱਸਿਆ ਕਿ ਵਿਵਾਦਤ ਅਸਲਾ ਡੀਲਰ ਅਭਿਸ਼ੇਕ ਵਰਮਾ, ਜੋ 1984 ਸਿੱਖ ਕਤਲੇਆਮ ਦਾ ਗਵਾਹ ਹੈ, ਦਾ ਪੌਲੀਗ੍ਰਾਫ ਟੈਸਟ 3 ਅਕਤੂਬਰ ਤੋਂ ਕਰਾਇਆ ਜਾਵੇਗਾ। ਐਡੀਸ਼ਨਲ ਚੀਫ ਮੈਟਰੋਪੋਲਿਟਨ ਮੈਜਿਸਟਰੇਟ ਅਮਿਤ ਅਰੋੜਾ ਨੂੰ ਸੀਬੀਆਈ ਨੇ ਦੱਸਿਆ ਕਿ ਸਰਕਾਰੀ ਫੌਰੈਂਸਿਕ ਲੈਬ, ਰੋਹਿਨੀ ਨੇ ਟੈਸਟ ਲਈ ਤਾਰੀਖ਼ਾਂ ਦੀ ਪੁਸ਼ਟੀ ਕਰ ਦਿੱਤੀ ਹੈ।

Tags: ਨਵੀਂ ਦਿੱਲੀ


© 2018 satsamundropaar.com
Developed & Hosted by Arash Info Corporation