HOMEePaper
Chief Editor: , Mobile: +91 98148 05761, Email:
Live KirtanAboutTariffContact usPayment
Category


Tag Search for "ਗੈਰ-ਕਾਨੂ"
 
ਮਾਲਟਾ ਕਿਸ਼ਤੀ ਕਾਂਡ ਦੇ ਪੰਜਾਬੀਆਂ ਨੂੰ ਯਾਦ ਕਰਦੇ ਹੋਏ

ਸੰਸਾਰ ਭਰ ਵਿਚ ਕਾਨੂੰਨੀ ਅਤੇ ਗੈਰ-ਕਾਨੂੰਨੀ ਪਰਵਾਸ ਵਾਲੇ ਰਸਤਿਆਂ ਅਤੇ ਇਰਾਦਿਆਂ ਦੀ ਚਰਚਾ ਕਰਦੇ ਹੋਏ ਅਸੀਂ ਇਸ ਨਤੀਜੇ ਉੱਤੇ ਪੁੱਜਦੇ ਹਾਂ ਕਿ ਇਸ ਵੇਲੇ ਲਗਭਗ ੨੩ ਕਰੋੜ ਪਰਵਾਸੀ ਆਪਣੀ ਜਨਮ ਭੂਮੀ ਨੂੰ ਛੱਡ ਕੇ ਦੂਰ-ਦੁਰੇਡੇ ਦੇ ਦੇਸ਼ਾਂ ਨੂੰ ਆਪਣੇ ਦੇਸ਼ ਨਾਲੋਂ ਵਧੀਆ, ਸੁਰੱਖਿਅਤ, ਅਮੀਰ ਅਤੇ ਅਮਨ ਪਸੰਦ ਸਮਝਦੇ ਹੋਏ ਵਿਦੇਸ਼ਾਂ ਵਿਚ ਵਸੇ ਹੋਏ ਹਨ। ਇਨ੍ਹਾਂ ਵਿਚ ਲਗਭਗ ੬ ਕਰੋੜ ਉਹ ਭਾਰਤੀ ਪਰਵਾਸੀ ਹਨ, ਜੋ ਆਪ ਜਾਂ ਆਪਣੇ ਉਨ੍ਹਾਂ ਵੱਡੇ-ਵਡੇਰਿਆਂ ਦੀ ਔਲਾਦ ਹਨ, ਜਿਨ੍ਹਾਂ ਦੀਆਂ ਜੜ੍ਹਾਂ ਭਾਰਤ ਨਾਲ ਜੁੜੀਆਂ ਹੋਈਆਂ ਹਨ। ਭਾਰਤ ਤੋਂ ਇਹ ਪਰਵਾਸ ਬਰਤਾਨਵੀ ਸਮਾਜ ਦੀ ਬਸਤੀ ਤੋਂ ਲੈ ਕੇ ਅੱਜ-ਕੱਲ੍ਹ ਦੇ ਭਾਰਤੀ ਆਗੂਆਂ ਵੱਲੋਂ ਵਿਸ਼ਵ ਦੀ ਆਰਥਿਕ ਸ਼ਕਤੀ ਹੋਣ ਦਾ ਦਾਅਵਾ ਕਰ ਰਹੇ ਸੁਤੰਤਰ ਭਾਰਤੀ ਲੋਕਰਾਜ ਤੱਕ ਨਿਰੰਤਰ ਜਾਰੀ ਹੈ। ਇਹ ਭਾਰਤੀ ਜਿੱਥੇ ...
Read Full Story


ਇਟਲੀ ਦੇ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਬੇੜੀ ਖਾ ਰਹੀ ਹਿੱਚਕੋਲੇ

ਰੋਮ (ਸ.ਸ.ਪਾਰ ਬਿਉਰੋ) ਇਟਲੀ ਦੀ ਧਰਤੀ ਉਪੱਰ ਪ੍ਰਵਾਸ ਕੱਟ ਰਹੇ ਗੈਰ-ਕਾਨੂੰਨੀ ਪ੍ਰਵਾਸੀ ਜਿੱਥੇ ਇਟਲੀ ਦੀ ਆਰਥਕ ਮੰਦਹਾਲੀ ਕਾਰਨ ਅਨੇਕਾਂ ਤਰ੍ਹਾਂ ਦੀਆਂ ਤਕਲੀਫ਼ਾਂ ਹੰਢਾਉਣ ਲਈ ਮਜ਼ਬੂਰ ਹਨ, ਉੱਥੇ ਇਟਲੀ 'ਚ ਨਿਵਾਸ ਆਗਿਆ ਲਈ ਦਿੱਤੀਆਂ ਦਰਖਾਸਤਾਂ ਬਾਰੇ ਸਰਕਾਰ ਵੱਲੋਂ ਮੱਠੀ ਰਫਤਾਰ ਨਾਲ ਕੀਤੀ ਜਾ ਰਹੀ ਕਾਰਵਾਈ ਕਾਰਨ ਵੀ ਉਹ ਪ੍ਰੇਸ਼ਾਨ ਹਨ, ਕਿਉਂਕਿ ੧੫ ਸੰਤਬਰ ਤੋਂ ੧੫ ਅਕਤੂਬਰ ੨੦੧੨ ਤੱਕ ਮੌਂਤੀ ਸਰਕਾਰ ਵੱਲੋਂ ਇਟਲੀ 'ਚ ਗੈਰ-ਕਾਨੂੰਨੀ ਵਿਦੇਸ਼ੀ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਹੋਂਦ 'ਚ ਲਿਆਂਦੇ ਕਾਨੂੰਨ ਰੈਗੂਲੇਸ਼ਨ ੨੦੧੨ ਅਧੀਨ ਤਕਰੀਬਨ ੧੩,੪੦੦੦ ਦਰਖ਼ਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ 'ਚੋਂ ਸਿਰਫ ਅਜੇ ੨੩,੦੦੦ ਦਰਖ਼ਾਸਤਾਂ 'ਤੇ ਨਿਵਾਸ ਆਗਿਆ ਸਬੰਧੀ ਕਾਨਟਰੈਕਟ ਦਸਤਖ਼ਤ ਹੋ ਸਕੇ ਹਨ। ਇਸ ਦਾ ਭਾਵ ਹੈ ਕਿ ੨੩,੦੦੦ ਬਿਨੈਕਾਰਾਂ ਦੀ ...
Read Full Story


1