HOMEePaper
Chief Editor: , Mobile: +91 98148 05761, Email:
Live KirtanAboutTariffContact usPayment
Category


Tag Search for "ਬਲਜੀਤ"
 
ਦੇਸ਼ ਦੇ ਬਦਲੇ ਸਿਆਸੀ ਹਾਲਾਤ: ਅਕਾਲੀ ਬੀਜੇਪੀ ਰਿਸ਼ਤੇ ਤਿੜਕਣੇ ਲਾਜ਼ਮੀ

ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਏਜੰਡੇ ਜਾਂ ਕਰ-ਵਿਹਾਰ ਬਾਰੇ ਕਿਸੇ ਦੀ ਰਾਏ ਕੋਈ ਵੀ ਹੋ ਸਕਦੀ ਹੈ ।ਸ਼ਾਇਦ ਉਦੋਂ ਮੇਰੇ ਵਰਗੇ ਹੋਰਨਾ ਬਹੁਤ ਸਾਰੇ ਲੋਕਾਂ ਨੂੰ ਇਹ ਲਗਦਾ ਹੋਵੇ ਕਿ ਬਾਦਲ ਇਹ ਵੇਲਾ ਵਿਹਾ ਚੁੱਕੀਆਂ ਗੱਲਾਂ ਕਰ ਰਹੇ ਨੇ ਪਰ ਇਹ ਹਕੀਕਤ ਹੈ ਅਮਨ ਅਤੇ ਸਦਭਾਵਨਾ ਦਾ ਮੁੱਦਾ ਪੰਜਾਬ ਲਈ ਹਮੇਸ਼ਾ ਹੀ ਅਹਿਮ ਰਿਹਾ ਹੈ ਰਹੇਗਾ। ਪੰਜਾਬ ਦੀ ਭੂਗੋਲਿਕ ਪੁਜ਼ੀਸ਼ਨ,ਮੁਲਕ ਦੀ ਸਿੱਖ ਘੱਟਗਿਣਤੀ ਦੀ ਬਹੁਗਿਣਤੀ ਵਸੋਂ ਅਤੇ ਦੋ ਦਹਾਕੇ ਤੋਂ ਵੀ ਵੱਧ ਹਿੰਸਾ ਦੀ ਮਾਰ ਹੇਠ ਰਹਿਣਾ ਆਦਿਕ ਅਜਿਹੇ ਕਾਰਨ ਹਨ ਜਿਨ੍ਹਾਂ ਨੂੰ ਧਿਆਨ ਵਿਚ ਰੱਖਣਾ ਜ਼ਰੂਰੀ ਹੈ। ਹੁਣ ਇੱਕ ਵਾਰ ਫਿਰ ਪੰਜਾਬ ਵਿਚ ਸੰਭਾਵੀ ਸਿਆਸੀ ਉਲਟ-ਪੁਲਟ ਹੋਣ ઠਦੇ ਨਾਲ ਨਾਲ ਹੀ ਸੂਬੇ ਦੀ ਫ਼ਿਰਕੂ ਸਦਭਾਵਨਾ ਦੇ ਭਵਿੱਖ ਬਾਰੇ ਵੀ ਸਵਾਲ ਖੜ੍ਹੇ ਹੋਣ ਲੱਗੇ ਨੇ।ਮੁਲਕ ਦੇ ਅਤੇ ਨਾਰਥ ਰਿਜਨ ਦੇ ਬਦਲ ਰਹੇ ...
Read Full Story


ਕੈਨੇਡਾਦੇ ਪਹਿਲੇ ਦਸਤਾਰਧਾਰੀ ਸਿੱਖ ਮੰਤਰੀ ਬਣੇ ਟਿੱਮਉੱਪਲ

ਓਟਾਵਾ - ਕੈਨੇਡਾ ਦੀ ਧਰਤੀ 'ਤੇ ਰਾਜਨੀਤੀ ਦੇ ਖੇਤਰ 'ਚ ਉਸ ਵੇਲੇ ਨਵਾਂ ਇਤਿਹਾਸ ਰਚਿਆ ਗਿਆ, ਜਦੋਂ ਪਹਿਲੀ ਵਾਰ ਇੱਕ ਦਸਤਾਰਧਾਰੀ ਤੇ ਸਾਬਤ ਸੂਰਤ ਸਿੱਖ ਨੌਜਵਾਨ ਨੂੰ ਮੰਤਰੀ ਵਜੋਂ ਸਹੁੰ ਚੁੱਕਣ ਦਾ ਸੁਭਾਗ ਪ੍ਰਾਪਤ ਹੋਇਆ। ਕੈਨੇਡਾ ਦੇ ਜੰਮਪਲ ੩੬ ਸਾਲਾ ਟਿੱਮ ਉੱਪਲ ਨੂੰ ਜਦੋਂ ਜਮਹੂਰੀ ਸੁਧਾਰਾਂ ਬਾਰੇ ਰਾਜ ਮੰਤਰੀ ਦੀ ਸਹੁੰ ਚੁਕਾਈ, ਤਾਂ ਓਟਾਵਾ ਸਥਿਤ ਵਿਸ਼ਾਲ ਹਾਲ ਤਾੜੀਆਂ ਨਾਲ ਗੂੰਜ ਉੱਠਿਆ। ਸ. ਉੱਪਲ ਇਸ ਯਾਦਗਾਰੀ ਸਮਾਗਮ 'ਚ ਨੀਲੀ ਦਸਤਾਰ ਸਜਾ ਕੇ ਸ਼ਾਮਿਲ ਹੋਏ।ਪੰਜਾਬ ਦੇ ਲੁਧਿਆਣਾ ਜਿਲ੍ਹੇ ਦੀ ਸਬ-ਤਹਿਸੀਲ ਰਾਏਕੋਟ 'ਚ ਪੈਂਦੇ ਪਿੰਡ ਬੱਸੀਆਂ ਨਾਲ ਸੰਬੰਧਿਤ ਸ. ਹਰੀ ਸਿੰਘ ਉੱਪਲ ਤੇ ਬੀਬੀ ਸਤਵੰਤ ਕੌਰ ਉੱਪਲ ਦੇ ਬ੍ਰਿਟਿਸ਼ ਕੋਲੰਬੀਆ 'ਚ ਜਨਮੇ ਸਪੁੱਤਰ ਟਿੱਮ ਉੱਪਲ ਨੇ ਐਡਮਿੰਟਨ ਸ਼ੇਰਵੁੱਡ ਪਾਰਕ ਹਲਕੇ ਤੋਂ ਲਗਭਗ ਹਜ਼ਾਰ ਵੋਟਾਂ ਦੇ ਫਰਕ ...
Read Full Story


1