ਦੇਸ਼ ਦੇ ਬਦਲੇ ਸਿਆਸੀ ਹਾਲਾਤ: ਅਕਾਲੀ ਬੀਜੇਪੀ ਰਿਸ਼ਤੇ ਤਿੜਕਣੇ ਲਾਜ਼ਮੀ
ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਏਜੰਡੇ ਜਾਂ ਕਰ-ਵਿਹਾਰ ਬਾਰੇ ਕਿਸੇ ਦੀ ਰਾਏ ਕੋਈ ਵੀ ਹੋ ਸਕਦੀ ਹੈ ।ਸ਼ਾਇਦ ਉਦੋਂ ਮੇਰੇ ਵਰਗੇ ਹੋਰਨਾ ਬਹੁਤ ਸਾਰੇ ਲੋਕਾਂ ਨੂੰ ਇਹ ਲਗਦਾ ਹੋਵੇ ਕਿ ਬਾਦਲ ਇਹ ਵੇਲਾ ਵਿਹਾ ਚੁੱਕੀਆਂ ਗੱਲਾਂ ਕਰ ਰਹੇ ਨੇ ਪਰ ਇਹ ਹਕੀਕਤ ਹੈ ਅਮਨ ਅਤੇ ਸਦਭਾਵਨਾ ਦਾ ਮੁੱਦਾ ਪੰਜਾਬ ਲਈ ਹਮੇਸ਼ਾ ਹੀ ਅਹਿਮ ਰਿਹਾ ਹੈ ਰਹੇਗਾ। ਪੰਜਾਬ ਦੀ ਭੂਗੋਲਿਕ ਪੁਜ਼ੀਸ਼ਨ,ਮੁਲਕ ਦੀ ਸਿੱਖ ਘੱਟਗਿਣਤੀ ਦੀ ਬਹੁਗਿਣਤੀ ਵਸੋਂ ਅਤੇ ਦੋ ਦਹਾਕੇ ਤੋਂ ਵੀ ਵੱਧ ਹਿੰਸਾ ਦੀ ਮਾਰ ਹੇਠ ਰਹਿਣਾ ਆਦਿਕ ਅਜਿਹੇ ਕਾਰਨ ਹਨ ਜਿਨ੍ਹਾਂ ਨੂੰ ਧਿਆਨ ਵਿਚ ਰੱਖਣਾ ਜ਼ਰੂਰੀ ਹੈ। ਹੁਣ ਇੱਕ ਵਾਰ ਫਿਰ ਪੰਜਾਬ ਵਿਚ ਸੰਭਾਵੀ ਸਿਆਸੀ ਉਲਟ-ਪੁਲਟ ਹੋਣ ઠਦੇ ਨਾਲ ਨਾਲ ਹੀ ਸੂਬੇ ਦੀ ਫ਼ਿਰਕੂ ਸਦਭਾਵਨਾ ਦੇ ਭਵਿੱਖ ਬਾਰੇ ਵੀ ਸਵਾਲ ਖੜ੍ਹੇ ਹੋਣ ਲੱਗੇ ਨੇ।ਮੁਲਕ ਦੇ ਅਤੇ ਨਾਰਥ ਰਿਜਨ ਦੇ ਬਦਲ ਰਹੇ ... Read Full Story
|