HOMEePaper
Chief Editor: , Mobile: +91 98148 05761, Email:
Live KirtanAboutTariffContact usPayment
Category


Tag Search for "ਮਾਮਲੇ"
 
ਲਗਾਤਾਰ ਵਧ ਰਹੇ ਨੇ, ਨਾਬਾਲਗ ਬੱਚੀਆਂ ਨਾਲ ਜ਼ਬਰ ਜ਼ਿਨਾਹ ਦੇ ਮਾਮਲੇ

ਪੁਰਾਤਨ ਅਤੇ ਅਜੋਕੇ ਸਮੇਂ 'ਚ ਹੁਣ ਕਾਫ਼ੀ ਫ਼ਰਕ ਪੈ ਚੁੱਕਾ ਹੈ। ਅੱਜ ਤੋਂ ਚਾਰ-ਪੰਜ ਦਹਾਕੇ ਪਹਿਲਾਂ ਲੋਕਾਂ ਦੀ ਸੋਚ 'ਚ ਉਡਾਣ ਭਰੀ ਹੁੰਦੀ ਸੀ। ਜਿਸ ਕਾਰਨ ਲੋਕਾਂ ਦੀ ਵਿਚਾਰਧਾਰਾ ਤੇ ਸੋਚ ਬਹੁਤ ਵਧੀਆ ਹੁੰਦੀ ਸੀ ਜੋ ਕਿ ''ਇਨਸਾਨੀਅਤ'', ''ਆਪਣਾਪਣ'', ''ਉਸਾਰੂ ਖ਼ਿਆਲਾਤ'', ''ਰੂਹਾਂ 'ਚ ਖਿੱਚ'', ''ਮਨਾਂ 'ਚ ਪਿਆਰ'' ਅਤੇ ਸਭਨਾਂ ਲਈ ਖ਼ੁਸ਼ੀ ਦੇ ਸਨੇਹ ਭਰਪੂਰ ਹੁੰਦੀ ਸੀ। ਜਿਸ ਤੋਂ ਚੰਗੀ ਪ੍ਰੇਰਣਾ ਲੈ ਕੇ ਸਮੂਹਿਕ ਸੰਸਾਰ ਵਾਸੀ ਆਪਸ ਵਿੱਚ ਇੱਕਜੁਟ ਹੋ ਕੇ ਰਹਿੰਦੇ ਸਨ। ਇੱਥੋਂ ਤੱਕ ਕਿ ਉਸ ਵੇਲੇ ਵਿਸ਼ੇਸ਼ ਤੌਰ 'ਤੇ ਸਮਾਜ ਵੱਲੋਂ ਹਰ ਇੱਕ ਦੀ ਬੱਚੀ ਨੂੰ ਆਪਣੀ ਬੱਚੀ ਸਮਝਿਆ ਜਾਂਦਾ ਸੀ। ਕੋਈ ਵੀ ਸ਼ਖ਼ਸ ਕਿਸੇ ਦੀ ਬੱਚੀ ਨੂੰ ਪਰਾਈ ਨਹੀਂ ਕਹਿੰਦਾ ਸੀ। ਉਦੋਂ ਸਮਾਜਵਾਸੀਆਂ ਦੀ ਸੋਚ ਵਧੀਆ ਹੀ ਨਹੀਂ ਸਗੋਂ ਬਹੁਤ ਵਧੀਆ ਸੀ। ਜੋ ''ਭੇਦ-ਭਾਵ'', ''ਜਾਤਾਂ-ਪਾਤਾਂ'', ''ਮਤਲਬਪ੍ਰਸਤੀ'' ਅਤੇ ...
Read Full Story


ਇੰਗਲੈਂਡ ਅੰਦਰ ਰਾਜਸੀ ਸ਼ਰਨ ਲੈਣ ਵਾਲਿਆਂ ਨੂੰ ਰਾਹਤ ਦੇ ਬਾਵਜੂਦ ਸਥਿਤੀ ਪਹਿਲਾਂ ਨਾਲੋਂ ਵੀ ਗੁੰਝਲਦਾਰ ਹੋਈ

ਇੰਗਲੈਂਡ ਅੰਦਰ ਰਾਜਸੀ ਸ਼ਰਨ ਲੈਣ ਵਾਲੇ ਭਾਰਤੀਆਂ ਅਤੇ ਖ਼ਾਸ ਕਰ ਕੇ ਪੰਜਾਬੀਆਂ ਨੂੰ ਉਤੋਂ ਦੀ ਸਰਕਾਰ ਵੱਲੋਂ 'ਲੀਗੇਸੀ ਸਕੀਮ' ਤਹਿਤ ਦਿੱਤੀ ਗਈ ਰਾਹਤ ਨੇ ਜਿਥੇ ਬਹੁਤ ਲਾਭ ਪੁਚਾਇਆ ਹੈ, ਉਥੇ ਇੰਗਲੈਂਡ ਵਿੱਚ ਗ਼ਲਤ ਨਾਂਵਾਂ ਤੇ ਰਾਜਸੀ ਸ਼ਰਨ ਲੈਣ ਵਾਲੇ ਲੋਕਾਂ ਦੀ ਸਥਿਤੀ ਪਹਿਲਾਂ ਨਾਲੋਂ ਵੀ ਗੁੰਝਲਦਾਰ ਹੋ ਗਈ ਹੈ। ਇੰਗਲੈਂਡ ਸਰਕਾਰ ਨੇ ੫ ਮਾਰਚ ੨੦੦੭ ਤੋਂ ਪਹਿਲਾਂ ਰਾਜਸੀ ਸ਼ਰਨ ਪ੍ਰਾਪਤ ਕਰਨ ਵਾਲੇ ਲਗਭਗ ੪.੫ ਲੱਖ ਲੋਕਾਂ ਨੂੰ 'ਲੀਗੇਸੀ ਸਕੀਮ' ਰਾਹੀਂ ਰਾਹਤ ਪ੍ਰਦਾਨ ਕਰਦਿਆਂ ਉਨਾਂ ਨੂੰ ਇੰਗਲੈਂਡ ਵਿੱਚ ਪੱਕੇ ਹੋਣ ਦਾ ਮੌਕਾ ਦੇਣ ਦਾ ਫ਼ੈਸਲਾ ਕੀਤਾ ਸੀ ਜਿਸ ਤਹਿਤ ਹੁਣ ਤੱਕ ੧ ਲੱਖ ੬੧ ਹਜਾਰ ਸ਼ਰਨ ਪ੍ਰਾਪਤ ਲੋਕਾਂ ਦੇ ਕੇਸ ਕਲੀਅਰ ਕੀਤੇ ਗਏ ਹਨ। ਇਨਾਂ ਵਿੱਚ ੨ ਤੋਂ ੫ ਹਜ਼ਾਰ ਪੰਜਾਬੀ ਲੋਕ ਸ਼ਾਮਲ ਹੋਣ ਦੀ ਆਸ ਹੈ ਪਰ ਰਹਿੰਦੇ ਕੁੱਲ ਵਿਕਤੀਆਂ ...
Read Full Story


1