HOMEePaper
Chief Editor: Inderjit Singh, Mobile: +91 98148 05761, Email: satsamundropaar@yahoo.com
Live KirtanAboutTariffContact usPayment
Category


Tag Search for "ਲਗਾਤਾਰ"
 
ਲਗਾਤਾਰ ਵਧ ਰਹੇ ਨੇ, ਨਾਬਾਲਗ ਬੱਚੀਆਂ ਨਾਲ ਜ਼ਬਰ ਜ਼ਿਨਾਹ ਦੇ ਮਾਮਲੇ


Strict Standards: Only variables should be passed by reference in /home/satsamun/public_html/tags.php on line 140
ਪੁਰਾਤਨ ਅਤੇ ਅਜੋਕੇ ਸਮੇਂ 'ਚ ਹੁਣ ਕਾਫ਼ੀ ਫ਼ਰਕ ਪੈ ਚੁੱਕਾ ਹੈ। ਅੱਜ ਤੋਂ ਚਾਰ-ਪੰਜ ਦਹਾਕੇ ਪਹਿਲਾਂ ਲੋਕਾਂ ਦੀ ਸੋਚ 'ਚ ਉਡਾਣ ਭਰੀ ਹੁੰਦੀ ਸੀ। ਜਿਸ ਕਾਰਨ ਲੋਕਾਂ ਦੀ ਵਿਚਾਰਧਾਰਾ ਤੇ ਸੋਚ ਬਹੁਤ ਵਧੀਆ ਹੁੰਦੀ ਸੀ ਜੋ ਕਿ ''ਇਨਸਾਨੀਅਤ'', ''ਆਪਣਾਪਣ'', ''ਉਸਾਰੂ ਖ਼ਿਆਲਾਤ'', ''ਰੂਹਾਂ 'ਚ ਖਿੱਚ'', ''ਮਨਾਂ 'ਚ ਪਿਆਰ'' ਅਤੇ ਸਭਨਾਂ ਲਈ ਖ਼ੁਸ਼ੀ ਦੇ ਸਨੇਹ ਭਰਪੂਰ ਹੁੰਦੀ ਸੀ। ਜਿਸ ਤੋਂ ਚੰਗੀ ਪ੍ਰੇਰਣਾ ਲੈ ਕੇ ਸਮੂਹਿਕ ਸੰਸਾਰ ਵਾਸੀ ਆਪਸ ਵਿੱਚ ਇੱਕਜੁਟ ਹੋ ਕੇ ਰਹਿੰਦੇ ਸਨ। ਇੱਥੋਂ ਤੱਕ ਕਿ ਉਸ ਵੇਲੇ ਵਿਸ਼ੇਸ਼ ਤੌਰ 'ਤੇ ਸਮਾਜ ਵੱਲੋਂ ਹਰ ਇੱਕ ਦੀ ਬੱਚੀ ਨੂੰ ਆਪਣੀ ਬੱਚੀ ਸਮਝਿਆ ਜਾਂਦਾ ਸੀ। ਕੋਈ ਵੀ ਸ਼ਖ਼ਸ ਕਿਸੇ ਦੀ ਬੱਚੀ ਨੂੰ ਪਰਾਈ ਨਹੀਂ ਕਹਿੰਦਾ ਸੀ। ਉਦੋਂ ਸਮਾਜਵਾਸੀਆਂ ਦੀ ਸੋਚ ਵਧੀਆ ਹੀ ਨਹੀਂ ਸਗੋਂ ਬਹੁਤ ਵਧੀਆ ਸੀ। ਜੋ ''ਭੇਦ-ਭਾਵ'', ''ਜਾਤਾਂ-ਪਾਤਾਂ'', ''ਮਤਲਬਪ੍ਰਸਤੀ'' ਅਤੇ ...
Read Full Story


ਇਟਲੀ ਵਿਚ ਕੰਮ ਦੀ ਮੰਦਹਾਲੀ ਤੇ ਏਜੰਟਾਂ ਵੱਲੋਂ ਸਤਾਏ ਭਾਰਤੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ


Strict Standards: Only variables should be passed by reference in /home/satsamun/public_html/tags.php on line 140
ਮਿਲਾਨ (ਇਟਲੀ) (ਸ.ਸ.ਪਾਰ ਬਿਉਰੋ) ਦੁਨੀਆ ਭਰ ਵਿਚ ਚੱਲ ਰਹੀ ਮੰਦਹਾਲੀ ਨੇ ਜਿੱਥੇ ਸਭ ਦੇਸ਼ਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਇਟਲੀ ਵਿਚ ਕੰਮਾਂ ਦੀ ਮੰਦਹਾਲੀ ਅਤੇ ਆਪਣਿਆਂ (ਏਜੰਟਾਂ) ਵਲੋਂ ਸਤਾਏ ਭਾਰਤੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਦੀ ਤਾਜ਼ਾ ਮਿਸਾਲ ਇਟਲੀ ਦੀ ਰਾਜਧਾਨੀ ਦੇ ਰੇਲਵੇ ਸਟੇਸ਼ਨ 'ਤੇ ਦੇਖਣ ਨੂੰ ਮਿਲੀ। ੨੫ ਦਸੰਬਰ ਬੇਸ਼ੱਕ ਦੁਨੀਆ ਭਰ ਵਿਚ ਵਸਦੇ ਭਾਰਤੀਆਂ ਨੇ ਬਹੁਤ ਹੀ ਜੋਸ਼ੋ-ਖਰੋਸ਼ ਨਾਲ ਮਨਾਈ ਪਰ ਹਰਮਿੰਦਰ ਸਿੰਘ (੩੦) ਪੁੱਤਰ ਹਰਭਜਨ ਸਿੰਘ ਵਾਸੀ ਸਨੇਇਆ (ਬਟਾਲਾ) ਜ਼ਿਲ੍ਹਾ ਗੁਰਦਾਸਪੁਰ ਨੇ ਇਹ ਕ੍ਰਿਸਮਸ ਰੋਮ ਸ਼ਹਿਰ (ਟਰਮਨੀ) ਦੇ ਰੇਲਵੇ ਸਟੇਸ਼ਨ 'ਤੇ ਲੋਕਾਂ ਕੋਲੋਂ ਰੋਟੀ ਮੰਗ ਕੇ ਮਨਾਈ ਜਿਸ ਨੂੰ ਦੇਖ ਕੇ ਸ਼ਾਇਦ ਬਹੁਤੇ ਭਾਰਤੀਆਂ ਦੇ ਹਿਰਦੇ ਵਲੂੰਧਰੇ ਜਾਣਗੇ। ਇਹ ਸਾਰਾ ਹਾਲ ਦੇਖ ਜਦੋਂ ...
Read Full Story


1

© 2018 satsamundropaar.com
Developed & Hosted by Arash Info Corporation