HOMEePaper
Chief Editor: , Mobile: +91 98148 05761, Email:
Live KirtanAboutTariffContact usPayment
Category


Tag Search for "ਸੰਸਾਰ"
 
ਵਿਸ਼ਵ ਦੀ ਪੂਰੀ ਪਰਿਕਰਮਾ ਹੈ ਸਮੁੰਦਰੋਂ-ਪਾਰ ਦਾ ਪੰਜਾਬੀ ਸੰਸਾਰ

ਲੰਡਨ (ਸ.ਸ.ਪਾਰ ਬਿਉਰੋ) ਵਿਸ਼ਵ ਦੀ ਪੂਰੀ ਪਰਿਕਰਮਾ ਹੈ ਸਮੁੰਦਰੋਂ-ਪਾਰ ਦਾ ਪੰਜਾਬੀ ਸੰਸਾਰ। ਜਿਸ ਇਕੱਲੇ ਮਾਰਸ਼ਲ ਪੰਜਾਬੀ ਨਰਪਾਲ ਸਿੰਘ ਸ਼ੇਰਗਿੱਲ ਨੇ ਇਹ ਪਰਿਕਰਮਾ ਕਰਕੇ ਸਮੁੰਦਰ 'ਚੋਂ ਹੀਰੇ ਚੁਣੇ ਹਨ, ਉਨਹਾਂ ਨੂੰ ਤ੍ਰਾਸ਼ਿਆ ਹੈ, ਇਕ ਥਾਂ ਪਰੋਇਆ ਹੈ, ਸੰਜੋਇਆ ਹੈ, ਉਹ ਪੰਜਾਬੀ ਸੱਚਮੁੱਚ ਵਧਾਈ ਦਾ ਪਾਤਰ ਹੈ। ਇਹੋ ਜਿਹਾ ਕੰਮ ਕਿਸੇ ਇਕੱਲੇ ਇਕਹਿਰੇ ਵਿਅਕਤੀ ਦਾ ਨਹੀਂ ਹੁੰਦਾ, ਵੱਡੀਆਂ ਸੰਸਥਾਵਾਂ ਹੀ ਇਹੋ ਜਿਹੇ ਨਿਵੇਕਲੇ ਕਾਰਜਾਂ ਨੂੰ ਹੱਥ ਪਾਉਂਦੀਆਂ ਹਨ, ਜਿਨ੍ਹਾਂ ਪੱਲੇ ਧੰਨ ਹੋਵੇ, ਸਾਧਨ ਹੋਣ, ਜਿਨ੍ਹਾਂ ਕੋਲ ਇਮਾਨਦਾਰ ਕਿਰਤੀ ਕਾਮੇ ਹੋਣ, ਸੁਚੱਜੀ ਸੁੱਚੀ ਸੋਚ ਹੋਵੇ ਅਤੇ ਕੰਮ ਪੂਰਾ ਕਰਨ ਲਈ ਦ੍ਰਿੜ੍ਹਤਾ। ਪਰ ਜੇਕਰ ਇਕੋ ਵਿਅਕਤੀ ਪਿਛਲੇ ੧੬ ਵਰ੍ਹਿਆਂ ਤੋਂ ਪੂਰੀ ਲਗਨ, ਮਿਹਨਤ, ਸ਼ਿੱਦਤ, ਇਕਾਗਰਤਾ, ਤੁਅੱਸਬ ਨਾਲ ਪਹਾੜ ਜਿੱਡੇ ਕੰਮ ਨੂੰ ਨੇਪਰੇ ...
Read Full Story


ਨਸ਼ੇੜੀਆਂ ਦਾ ਧੁੰਦਲਾ ਸੰਸਾਰ

ਅਪ੍ਰੈਲ ਦੇ ਦੂਜੇ ਪੰਦਰਵਾੜੇ ਨਸ਼ਿਆਂ ਵਿਰੁੱਧ ਜੱਦੋ-ਜਹਿਦ ਲਈ ਵਿਸ਼ੇਸ਼ ਯਤਨਾਂ ਦੀ ਤਿਆਰੀ ਕੀਤੀ ਗਈ। ਇਸ ਤਿਆਰੀ ਲਈ ਔਰਤਾਂ ਦੇ ਪਰਸ ਖੋਹ ਕੇ ਤੇ ਵਾਲੀਆਂ ਧੂਹ ਕੇ ਨਸ਼ੇ ਦੀ ਲਤ ਪੂਰੀ ਕਰਨ ਵਾਲੇ ਨੌਜਵਾਨਾਂ ਕੋਲੋਂ ਬਹੁਤ ਹੀ ਲਾਭਦਾਇਕ ਜਾਣਕਾਰੀ ਪ੍ਰਾਪਤ ਹੋਈ। ਜ਼ਿਲ੍ਹੇ ਦੇ ਚੋਣਵੇਂ ਅਧਿਕਾਰੀਆਂ ਨੂੰ ਲੈ ਕੇ ਮੈਂ ਸਲਾਈਡ ਪ੍ਰਜੈਕਟਰ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦੀਆਂ ਸਲਾਈਡਾਂ ਦਿਖਾ ਕੇ ਉਨ੍ਹਾਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨ ਲੱਗਾ। ਨਸ਼ਿਆਂ ਵਿਰੁੱਧ ਦਿਲਚਸਪੀ ਨਾਲ ਕੰਮ ਕਰਦੇ ਕਰਮਚਾਰੀਆਂ ਨੂੰ ਆਥਣ-ਸਵੇਰ ਦੀਆਂ ਮੀਟਿੰਗਾਂ ਕਰਕੇ ਇਸ ਜੱਦੋ-ਜਹਿਦ ਲਈ ਵੰਗਾਰਿਆ ਗਿਆ। ਹਥਲੀ ਲਿਖਤ ਇਸ ਮੁਹਿੰਮ ਦੇ ਪੰਜਵੇਂ ਤੇ ਇੱਕੋ ਦਿਨ ਦੀ ਦਾਸਤਾਨ ਹੈ। ਜਦ ਵੀ ਕੋਈ ਨਸ਼ਾ ਕਰਨ ਵਾਲਾ ਨੌਜਵਾਨ ...
Read Full Story


1